22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਵੁੱਡ ਬਲਾਜ਼ਮ ਸਕੂਲ ’ਚ ਮੋਬਾਈਲ ਤਾਰਾ ਮੰਡਲ ਸ਼ੋਅ ਕਰਵਾਇਆ

ਬਟਾਲਾ, 21 ਅਗਸਤ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ਵਿਚ ਵਿਦਿਆਰਥੀਆਂ ਲਈ ਇਕ ਰੋਮਾਂਚਕ ਤੇ ਗਿਆਨਵਰਧਕ ਤਾਰਾ ਮੰਡਲ ਸ਼ੋਅ ਕਰਵਾਇਆ ਗਿਆ। ਇਸ ਵਿਸ਼ੇਸ਼ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਪੁਲਾੜ ਦੀ ਅਦਭੁੱਤ ਦੁਨੀਆਂ ਨਾਲ ਜਾਣੂ ਕਰਵਾਉਣਾ ਸੀ।

Ad Position 21
No active advertisement
ਅਜੀਤ ਡੈਸਕ 22-08-2026
ਬਟਾਲਾ, 21 ਅਗਸਤ (ਸਤਿੰਦਰ ਸਿੰਘ)-ਵੁੱਡ ਬਲਾਜ਼ਮ ਸਕੂਲ ਵਿਚ ਵਿਦਿਆਰਥੀਆਂ ਲਈ ਇਕ ਰੋਮਾਂਚਕ ਤੇ ਗਿਆਨਵਰਧਕ ਤਾਰਾ ਮੰਡਲ ਸ਼ੋਅ ਕਰਵਾਇਆ ਗਿਆ। ਇਸ ਵਿਸ਼ੇਸ਼ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਨੂੰ ਪੁਲਾੜ ਦੀ ਅਦਭੁੱਤ ਦੁਨੀਆਂ ਨਾਲ ਜਾਣੂ ਕਰਵਾਉਣਾ ਸੀ। ਇਸ ਸ਼ੋਅ ਦੌਰਾਨ ਵਿਦਿਆਰਥੀਆਂ ਨੇ ਗ੍ਰਹਿਆਂ, ਤਾਰਿਆਂ, ਆਕਾਸ਼ਗੰਗਾਵਾਂ ਤੇ ਬ੍ਰਹਿਮੰਡ ਦੇ ਵੱਖ-ਵੱਖ ਰਹੱਸਾਂ ਬਾਰੇ ਰੋਚਕ ਤੇ ਮਨੋਰੰਜਕ ਢੰਗ ਨਾਲ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੇ ਪੁਲਾੜ ਦੀ ਵਿਸ਼ਾਲ ਦੁਨੀਆ ਨਾਲ ਜੁੜੀਆਂ ਕਈ ਨਵੀਆਂ ਅਤੇ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਕੂਲ ਦੀ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ, ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਅਕਾਦਮਿਕ ਡਾਇਰੈਕਟਰ ਵਸੁਧਾ ਸ਼ਰਮਾ ਅਤੇ ਮੁੱਖ ਅਧਿਆਪਕਾ ਗੁਰਮੀਨ ਕੌਰ ਨੇ ਵਿਦਿਆਰਥੀਆਂ ਦੇ ਇਸ ਗਿਆਨਵਰਧਕ ਅਨੁਭਵ ਦੀ ਸ਼ਾਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਧਿਆਨਪੁਰ, ਦਾਲਮ ਸਮੇਤ ਵੱਖ-ਵੱਖ ਅੱਡਿਆਂ ਦਾ ਦੌਰਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਦੌਰਾਨ ਬੰਦ ਪਈਆਂ ਦੁਕਾਨਾਂ ਕਾਰਨ ਸੁੰਨਸਾਨ ਪਏ ਜੀ.ਟੀ. ਰੋਡ ਦਾ ਦ੍ਰਿਸ਼। ਦੀਨਾਨਗਰ ’ਖੇ ਪੰਜਾਬ ਬੰਦ...
Ad Position 24