ਧਾਰੀਵਾਲ ’ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਸਿੱਖ ਸੰਗਤਾਂ ਨੇ ਮਾਰਚ ਤੇ ਰੋਸ ਪ੍ਰਦਰਸ਼ਨ ਕੀਤਾ
ਧਾਰੀਵਾਲ, 21 ਅਗਸਤ (ਸਵਰਨ ਸਿੰਘ)-ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਧਾਰੀਵਾਲ ’ਚ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋ ਰੋਸ ਮਾਰਚ ਕੱਢਿਆ ਗਿਆ। ਸਮੂਹ ਸਿੱਖ ਜਥੇਬੰਦੀਆਂ ਅੱਜ ਸਵੇਰੇ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਇਕੱਠੀਆਂ ਹੋਈਆਂ।
ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ। ਤਸਵੀਰ
22-08-2026