21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕੰਵਲਪ੍ਰੀਤ ਸਿੰਘ ਕਾਕੀ ਨਾਲ ਧਾਰਮਿਕ, ਸਮਾਜਿਕ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਕਾਹਨੂੰਵਾਨ, 21 ਅਗਸਤ (ਨਿਸ਼ਾਨ ਸਿੰਘ ਚਾਹਲ) -ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਜਿਨ੍ਹਾਂ ਦੇ ਪਿਤਾ ਮਾ. ਧੀਰਜ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-08-2026
ਕਾਹਨੂੰਵਾਨ, 21 ਅਗਸਤ (ਨਿਸ਼ਾਨ ਸਿੰਘ ਚਾਹਲ) -ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ ਜਿਨ੍ਹਾਂ ਦੇ ਪਿਤਾ ਮਾ. ਧੀਰਜ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਗ੍ਰਹਿ ਪਿੰਡ ਬਹੂਰੀਆਂ ਸੈਣੀਆਂ ਵਿਖੇ ਪੁੱਜ ਕੇ ਵੱਖ-ਵੱਖ ਧਾਰਮਿਕ,ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਵਲੋਂ ਕੰਵਲਪ੍ਰੀਤ ਸਿੰਘ ਕਾਕੀ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਅੱਜ ਕਾਕੀ ਦੇ ਗ੍ਰਹਿ ਵਿਖੇ ਪੁੱਜ ਕੇ ਸੈਣੀ ਭਲਾਈ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਲਾਧੂਪੁਰ, ਜਤਿੰਦਰ ਸਿੰਘ ਸਾਬੀ, ਇਸਤਰੀ ਅਕਾਲੀ ਦਲ ਬਾਦਲ ਦੀ ਆਗੂ ਬੀਬੀ ਸ਼ਰਨਜੀਤ ਕੌਰ ਜੀਂਦੜ੍ਹ, ਜਗਤਾਰ ਸਿੰਘ ਨਾਨੋਵਾਲ, ਅਮਰਜੀਤ ਸਿੰਘ ਜਾਗੋਵਾਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਰਿਆੜ, ਐਸ.ਜੀ.ਪੀ.ਸੀ. ਮੈਨੇਜਰ ਗੁਰਤਿੰਦਰ ਸਿੰਘ ਮਾਂਟੂ, ਮੈਨੇਜਰ ਮਨਜੀਤ ਸਿੰਘ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਸਾਬਕਾ ਵਿਧਾਇਕ ਮਾਸਟਰ ਜੋਹਰ ਸਿੰਘ, ਮੰਗਾ ਕਾਰ ਬਾਜ਼ਾਰ ਗੁਰਦਾਸਪੁਰ,ਖੰਡ ਮਿੱਲ ਮੁਕੇਰੀਆਂ ਮੈਨੇਜਰ ਅਵਨੀਤ ਸਿੰਘ, ਮੈਨੇਜਰ ਖੰਡ ਮਿਲ ਕੀੜੀ ਅਫ਼ਗਾਨਾ ਸੁਖਵਿੰਦਰ ਸਿੰਘ ਨਾਗਰਾ, ਪ੍ਰਿੰਸੀਪਲ ਮਨਜੀਤ ਸਿੰਘ ਸੇਖੂਪੁਰ ਸਕੂਲ, ਸਰਪੰਚ ਗੁਰਪ੍ਰੀਤ ਸਿੰਘ ਰਿਆੜ, ਮਾ. ਲਾਡੀ ਭਸਵਾਲ, ਸਤਨਾਮ ਸਿੰਘ ਸੈਦੋਵਾਲ, ਕੁਲਦੀਪ ਸਿੰਘ ਜਾਫ਼ਲਪੁਰ, ਰਵੀਬਖਸ਼ ਅਰਸੀ ਅਤੇ ਜਗਤਾਰ ਸਿੰਘ ਜੱਗਾ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਕਾਕੀ ਨਾਲ ਦੁੱਖ ਵੰਡਾਇਆ ਜਾ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਵਲੋਂ ਆਜ਼ਾਦੀ ਦਿਵਸ ਮੌਕੇ ਵਾਘਾ ਬਾਰਡਰ ਦਾ ਦੌਰਾ ਅਗਲੀ ਖ਼ਬਰ ਸੱਤਾਧਾਰੀ ਧਿਰ ਦੀ ਪੰਚਾਇਤ ਦੇ ਨੁਮਾਇਦਿਆਂ ਨਾਲ ਬਦਸਲੂਕੀ ਦੇ ਚੱਲਦਿਆਂ ਥਾਣੇ ਦਾ ਘਿਰਾਓ ਏ ਐਸ ਆਈ ਵਲੋਂ ਮੁਆਫ਼ੀ ਮੰਗਣ ਤ...
Ad Position 24