22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ’ਚ ਭਾਜਪਾ ਪ੍ਰਤੀ ਲੋਕਾਂ ਦਾ ਵਧਦਾ ਪਿਆਰ ਸਰਕਾਰ ਆਉਣ ਦਾ ਸੰਕੇਤ : ਕਾਹਲੋਂ

ਕਲਾਨੌਰ, 22 ਅਗਸਤ (ਪੁਰੇਵਾਲ)- ਦੇਸ਼ ’ਚ ਚੱਲ ਰਹੀ ਭਾਜਪਾ ਦੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੀ ਅਗਵਾਈ ’ਚ ਸਰਕਾਰ ਵਲੋਂ ਦੇਸ਼ ਹਿੱਤ ’ਚ ਕੀਤੇ ਜਾ ਰਹੇ ਸ਼ਾਲਾਘਾਯੋਗ ਕਾਰਜਾਂ ਦੇ ਚਲਦਿਆਂ ਪੰਜਾਬ ’ਚ ਵੀ ਲੋਕਾਂ ਦੀ ਭਾਜਪਾ ਨਾਲ ਨੇੜਤਾ ਵਧ ਰਹੀ ਹੈ ਅਤੇ ਜਿਸ ਤਰ੍ਹਾਂ ਹੁਣ ਪੰਜਾਬ ਦੇ ਲੋਕਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਕੰਮਾਂ ’ਤੇ ਮੋਹਰ ਲਗਾ ਕੇ ਪਿਆਰ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਹ ਪੰਜਾਬ ’ਚ ਭਾਜਪਾ ਦੇ ਭਵਿੱਖ ਲਈ ਸ਼ੁੱਭ ਸੰਕੇਤ ਹੈ ਅਤੇ ਅਗਾਮੀਂ ਚੋਣਾਂ ’ਚ ਸੂਬੇ ਦੇ ਉੱਜਵਲ ਹਿੱਤ ਲਈ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਜਾਰਜ ਸ: ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਚਾਹੇ ਮੁਫ਼ਤ ਇਲਾਜ਼, ਕਿਸਾਨਾਂ ਦੀ ਪ੍ਰਤੀ ਮਹੀਨਾ ਵਿੱਤੀ ਸਹਾਇਤਾ, ਫ਼ਸਲ ਬੀਮਾ, ਦਿਹਾੜੀਦਾਰਾਂ ਨੂੰ ਰੋਜਗਾਰ, ਪੈਨਸ਼ਨਾਂ ਸਮੇਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹੋਰ ਸਕੀਮਾਂ ਲਾਗੂ ਕੀਤੀਆਂ ਹੋਈਆਂ ਹਨ, ਜਿਸ ਤੋਂ ਕਾਰੋਬਾਰੀ ਤੋਂ ਲੈ ਕੇ ਹੇਠਲੇ ਪੱਧਰ ਤੱਕ ਦਾ ਮਿਹਨਤਕਸ਼ ਖੁਸ਼ ਵਿਖਾਈ ਦੇ ਰਿਹਾ ਹੈ।

Ad Position 21
No active advertisement
ਕੁਲਦੀਪ ਸਿੰਘ ਕਾਹਲੋਂ 23-08-2026

Ad Position 22
No active advertisement
ਪਿਛਲੀ ਖ਼ਬਰ ਗੁਰਬਿੰਦਰ ਸਿੰਘ, ਅਜੇ ਦੀਪ ਸਿੰਘ, ਸਰਬਜੀਤ ਸਿੰਘ, ਪ੍ਰਿੰ. ਤਜਿੰਦਰਪਾਲ ਸਿੰਘ, ਸਿੰਘ ਨਸੀਰਪੁਰ ਸ਼੍ਰੋਮਣੀ ਅਕਾਲੀ ਦਲ (ਬ)... ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਜ਼ੋਨਲ ਪੱਧਰੀ ਮੁਕਾਬਲਿਆਂ ’ਚ ਅੱਵਲ ਧਰਮਜੋਤ ਸਿੰਘ ਤੇ ਬਿਕਰਮਜੀਤ ਸਿੰਘ ਦੇ ਪਿਤਾ ਮਾਸਟ...
Ad Position 24