24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ

ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ ਤੇ ਕਮੇਟੀਆਂ ’ਚ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਮਿਹਨਤੀ ਤੇ ਜੁਝਾਰੂ ਆਗੂ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸ: ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਸਿੱਖਿਆ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਸੀ ਤੇ ਇਸ ਅਹੁਦੇ ’ਤੇ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ ਤਹਿਤ ਅੱਜ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੰਜਾਬ ਸਕੂੁਲ ਸਿੱਖਿਆ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ।

Ad Position 21
No active advertisement
ਪ੍ਰਿੰ. ਹਰਪਿੰਦਰਪਾਲ ਸਿੰਘ ਸੰਧੂ 24-08-2026
ਬਟਾਲਾ, 23 ਅਗਸਤ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ ਤੇ ਕਮੇਟੀਆਂ ’ਚ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਮਿਹਨਤੀ ਤੇ ਜੁਝਾਰੂ ਆਗੂ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸ: ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਸਿੱਖਿਆ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਾਇਆ ਗਿਆ ਸੀ ਤੇ ਇਸ ਅਹੁਦੇ ’ਤੇ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ ਤਹਿਤ ਅੱਜ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੰਜਾਬ ਸਕੂੁਲ ਸਿੱਖਿਆ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਆਪਣੀ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਿੰਸੀਪਲ ਸੰਧੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਹਲਕਾ ਇੰਚਾਰਜ ਜੋਬਨ ਰੰਧਾਵਾ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਐਚ.ਕੇ.ਐਮ.ਵੀ. ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਧਰਾ... ਅਗਲੀ ਖ਼ਬਰ ਡਿਫੈਂਸ਼ ਮਾਡਰਨ ਸਕੂਲ ਲੇਹਲ ਵਿਖੇ ਸਮਾਗਮ ਕਰਵਾਇਆ
Ad Position 24