24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਾਜਨਬੀਰ ਸਿੰਘ ਘੁਮਾਣ ਵਲੋਂ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਵਲੋਂ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਪੰਜਗਰਾਈਆਂ ਵਿਖੇ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਿਨਾਂ ’ਚ ਕੁਲਦੀਪ ਸਿੰਘ ਮੂੜ ਮੀਤ ਪ੍ਰਧਾਨ, ਮਨਜੀਤ ਸਿੰਘ ਕੀੜੀ ਮੈਂਬਰ ਪੀ.

Ad Position 21
No active advertisement
ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਉਪਰੰਤ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਤੇ ਹੋਰ। ਅਜੀਤ ਤਸਵੀਰ 25-08-2026
ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਵਲੋਂ ਪਾਰਟੀ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪਿੰਡ ਪੰਜਗਰਾਈਆਂ ਵਿਖੇ ਹੋਏ ਭਰਵੇਂ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਿਨਾਂ ’ਚ ਕੁਲਦੀਪ ਸਿੰਘ ਮੂੜ ਮੀਤ ਪ੍ਰਧਾਨ, ਮਨਜੀਤ ਸਿੰਘ ਕੀੜੀ ਮੈਂਬਰ ਪੀ.ਏ.ਸੀ., ਝਿਰਮਲ ਸਿੰਘ ਪੰਜਗਰਾਈਆਂ ਮੈਂਬਰ ਪੀ.ਏ.ਸੀ., ਜਥੇਦਾਰ ਅਮਰਜੀਤ ਸਿੰਘ ਸੇਖਵਾਂ ਮੈਂਬਰ ਪੀ.ਏ.ਸੀ., ਸਰਕਲ ਪ੍ਰਧਾਨ ਧਰਮਿੰਦਰ ਸਿੰਘ ਪੰਜਗਰਾਈਆਂ, ਸ੍ਰੀ ਰਮੇਸ਼ ਆਜ਼ਾਦ ਹਲਕਾ ਪ੍ਰਧਾਨ ਕ੍ਰਿਸ਼ਚਨ ਵਿੰਗ, ਜਰਨੈਲ ਸਿੰਘ ਬੱਲ ਹਲਕਾ ਪ੍ਰਧਾਨ ਯੂਥ ਵਿੰਗ, ਕੈਪਟਨ ਕੁਲਵਿੰਦਰ ਸਿੰਘ ਹਲਕਾ ਪ੍ਰਧਾਨ ਐੱਸ.ਸੀ. ਵਿੰਗ, ਸੁਲੱਖਣ ਸਿੰਘ ਸਰਕਲ ਪ੍ਰਧਾਨ ਬੀ.ਸੀ. ਵਿੰਗ ਪੰਜਗਰਾਈਆਂ ਨੂੰ ਸ: ਰਾਜਨਬੀਰ ਸਿੰਘ ਘੁਮਾਣ ਅਤੇ ਸਾ. ਚੇਅਰਮੈਨ ਦਰਸ਼ਨ ਸਿੰਘ ਔਲਖ ਸਰਕਲ ਪ੍ਰਧਾਨ ਹਰਚੋਵਾਲ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਹਮੇਸ਼ਾ ਹੀ ਆਪਣੇ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ-ਸਨਮਾਨ ਬਖਸ਼ਦੀ ਹੈ, ਜਿਸ ਤਹਿਤ ਉਕਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਸੁਖਦੇਵ ਸਿੰਘ ਸਰਕਲ ਪ੍ਰਧਾਨ ਵੈਰੋਨੰਗਲ, ਬਲਜਿੰਦਰ ਸਿੰਘ ਬੱਬਾ ਚਾਹਲ ਸਰਕਲ ਪ੍ਰਧਾਨ ਅੱਚਲ ਸਾਹਿਬ, ਜਰਨੈਲ ਸਿੰਘ ਬੱਲ ਹਲਕਾ ਪ੍ਰਧਾਨ ਯੂਥ ਵਿੰਗ, ਕੈਪਟਨ ਕੁਲਵਿੰਦਰ ਸਿੰਘ ਹਲਕਾ ਪ੍ਰਧਾਨ ਐੱਸ.ਸੀ. ਵਿੰਗ, ਪ੍ਰੇਮ ਸਿੰਘ ਜੈਤੋਸਰਜਾ, ਲਖਵਿੰਦਰ ਸਿੰਘ ਖਾਲਸਾ ਪੰਜਗਰਾਈਆਂ ਮੈਂਬਰ ਕੋਰ ਕਮੇਟੀ, ਨਿਸ਼ਾਨ ਸਿੰਘ ਕੋਟਲਾ ਬੱਝਾ ਸਿੰਘ, ਸਕੱਤਰ ਸਿੰਘ ਨਸੀਰਪੁਰ, ਸੁੱਖ ਭਾਮ, ਜਸਵੀਰ ਸਿੰਘ ਜੱਸਾ ਭੰਬੋਈ, ਦੇਵ ਸੇਖਵਾਂ, ਸਰਕਲ ਪ੍ਰਧਾਨ ਅਮਰੀਕ ਸਿੰਘ ਹਰਧਾਨ, ਰਾਜਾ ਥਰੀਏਵਾਲ, ਮਿੰਟਾ ਸ਼ੇਰੋਵਾਲ, ਡਾ. ਚਰਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਘੱਸ ਸਰਕਲ ਪ੍ਰਧਾਨ ਐਸ.ਸੀ. ਵਿੰਗ, ਗੁਰਭੇਜ ਸਿੰਘ ਮੰਨਣ, ਇਕਬਾਲ ਸਿੰਘ ਸੱਲੋ ਚਾਹਲ, ਹਰਪ੍ਰੀਤ ਸਿੰਘ ਕਰਨਾਮਾ, ਜਸਬੀਰ ਸਿੰਘ ਕਰਨਾਮਾ, ਬੱਲੀ ਪੰਜਗਰਾਈਆਂ ਕਿਸਾਨ ਯੂਨੀਅਨ, ਵਿਕਟਰ ਮਸੀਹ, ਕਾਲਾ, ਸਕੱਤਰ ਸਿੰਘ ਨਸੀਰਪੁਰ, ਮਿੱਠੂ ਕੋਟਲਾ ਬੱਝਾ ਸਿੰਘ, ਤਰਸੇਮ ਸਿੰਘ ਮੀਰਪੁਰ, ਪਵਿੱਤਰ ਸਿੰਘ ਮੀਰਪੁਰ, ਸਰਕਲ ਪ੍ਰਧਾਨ ਲਖਵਿੰਦਰ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਬਚਿੱਤਰ ਸਿੰਘ, ਗੁਰਨਾਮ ਸਿੰਘ, ਜਸਵੰਤ ਸਿੰਘ, ਬਲਕਾਰ ਸਿੰਘ, ਜੁਗਰਾਜ ਸਿੰਘ, ਪੰਥਪ੍ਰੀਤ ਸਿੰਘ, ਸਾਗਰ ਸਿੰਘ, ਜੋਗਾ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਜ਼ੋਨ ਭੰਗੇਵਾਲਾ ਨੇ ਬਾਜ਼ੀ ਮਾਰੀ ਅਗਲੀ ਖ਼ਬਰ ਪੰਜਾਬ ਦੇ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਸੱਤਾ ’ਚ ਲਿਆਉਣਾ ਜ਼ਰੂਰੀ- ਗੌਤਮ ਸੇਠ ਗੁੱਡੂ ਗੁੱਡੂ ਸੇਠ ਨੇ ਪਿੰਡ ਦੂੰਬੀਵਾਲ...
Ad Position 24