25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸ੍ਰੀ ਸਾਈਂ ਕਾਲਜ ਆਫ਼ ਐਜੂਕੇਸ਼ਨ ਦੇ ਬੀ. ਐੱਡ. ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਪਠਾਨਕੋਟ, 25 ਅਗਸਤ (ਸੰਧੂ)-ਸ੍ਰੀ ਸਾਈਂ ਕਾਲਜ ਆਫ਼ ਐਜੂਕੇਸ਼ਨ ਬਧਾਨੀ ਦੇ ਬੀ. ਐਡ.

Ad Position 21
No active advertisement
ਅਜੀਤ ਡੈਸਕ 26-08-2026
ਪਠਾਨਕੋਟ, 25 ਅਗਸਤ (ਸੰਧੂ)-ਸ੍ਰੀ ਸਾਈਂ ਕਾਲਜ ਆਫ਼ ਐਜੂਕੇਸ਼ਨ ਬਧਾਨੀ ਦੇ ਬੀ.ਐਡ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਅਮਿਤਾ ਦੇਵੀ ਨੇ 8.30 ਐਸ.ਜੀ.ਪੀ.ਏ. ਨਾਲ ਪਹਿਲਾ, ਸ਼ਬਨਮ ਤੇ ਪੱਲਵੀ ਦੇਵੀ ਨੇ 8.00 ਐਸ.ਜੀ.ਪੀ.ਏ. ਨਾਲ ਦੂਜਾ ਤੇ ਸ਼ਰੁਤੀ, ਵਿਸ਼ਾਲੀ ਸੈਣੀ, ਨਿਤਾਸ਼ਾ ਸੈਣੀ ਤੇ ਜਾਨਵੀ ਨੇ 7.90 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗਰੁੱਪ ਦੇ ਚੇਅਰਮੈਨ ਐਸ.ਕੇ ਪੁੰਜ, ਐਮ.ਡੀ. ਤ੍ਰਿਪਤਾ ਪੁੰਜ ਅਤੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ ਡਾ: ਨਵਦੀਪ ਸਾਂਵਲ, ਵਿਭਾਗ ਮੁਖੀ ਡਾ: ਜਸਵੰਤ ਕੌਰ ਅਤੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਆਸ਼ਾਪੂਰਨੀ ਦੇ ਪਾਵਨ ਜਾਗਰਨ ਦਾ ਪਹਿਲਾ ਸੱਦਾ ਪੱਤਰ ਮਾਤਾ ਦੇ ਚਰਨਾਂ ਵਿਚ ਅਰਪਿਤ ਅਗਲੀ ਖ਼ਬਰ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ
Ad Position 24