ਵਿਧਾਇਕ ਸ਼ੈਰੀ ਕਲਸੀ ਨੇ ਦੇਰ ਰਾਤ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਵਿਆਹ ਪੁਰਬ ਸਮਾਗਮਾਂ ਨੂੰ ਲੈ ਕੇ ਸ਼ਹਿਰ ਅੰਦਰ ਤਿਆਰੀਆਂ ਜਾਰੀ ਹਨ ਅਤੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਬੀਤੀ ਦੇਰ ਰਾਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
27-08-2026