ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ 30 ਨੂੰ
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਕੈਮਿਸ਼ਟ ਐਸ਼ੋਸਿਏਸ਼ਨ ਬਟਾਲਾ ਦੀ ਜਨਰਲ ਹਾਊਸ ਦੀ ਮੀਟਿੰਗ 30 ਅਗਸਤ ਨੂੰ ਸਵੇਰੇ 12 ਵਜੇ ਸਥਾਨਕ ਜਲੰਧਰ ਰੋਡ ’ਤੇ ਵੰਡਰ ਹੋਟਲ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਐਸ਼ੋਸਿਏਸ਼ਨ ਦੇ ਕਾਰਜਕਾਰੀ ਪ੍ਰਧਾਨ ਵਰੁਣ ਰਾਮਪਾਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸੇਹਤ ਮੰਤਰੀ ਡਾ.
ਬਟਾਲਾ, 26 ਅਗਸਤ (ਸਤਿੰਦਰ ਸਿੰਘ)-ਕੈਮਿਸ਼ਟ ਐਸ਼ੋਸਿਏਸ਼ਨ ਬਟਾਲਾ ਦੀ ਜਨਰਲ ਹਾਊਸ ਦੀ ਮੀਟਿੰਗ 30 ਅਗਸਤ ਨੂੰ ਸਵੇਰੇ 12 ਵਜੇ ਸਥਾਨਕ ਜਲੰਧਰ ਰੋਡ ’ਤੇ ਵੰਡਰ ਹੋਟਲ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਐਸ਼ੋਸਿਏਸ਼ਨ ਦੇ ਕਾਰਜਕਾਰੀ ਪ੍ਰਧਾਨ ਵਰੁਣ ਰਾਮਪਾਲ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸੇਹਤ ਮੰਤਰੀ ਡਾ. ਬਲਬੀਰ ਸਿੰਘ ਤੇ ਮੰਤਰੀ ਤਰੁਣਪ੍ਰੀਤ ਸੋਂਧ ਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਵਿਸ਼ੇਸ ਤੌਰ ’ਤੇ ਸ਼ਾਮੂਲੀਅਤ ਕਰਨਗੇ।