14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਸਟਰ ਧੀਰਜ ਸਿੰਘ ਨੂੰ ਧਾਰਮਿਕ, ਰਾਜਨੀਤਿਕ ਤੇ ਸਮਾਜ ਸੇਵੀ ਲੋਕਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਘੱਲੂਘਾਰਾ ਸਾਹਿਬ/ਕਾਦੀਆਂ, 26 ਅਗਸਤ (ਪਰਮ ਮਿਨਹਾਸ, ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ, ਨੰਬਰਦਾਰ ਗੁਰਵਿੰਦਰ ਸਿੰਘ ਤੇ ਸੁਖਪਾਲ ਸਿੰਘ ਐਮ. ਡੀ.

Ad Position 21
No active advertisement
ਅਜੀਤ ਡੈਸਕ 20-08-2026
ਘੱਲੂਘਾਰਾ ਸਾਹਿਬ/ਕਾਦੀਆਂ, 26 ਅਗਸਤ (ਪਰਮ ਮਿਨਹਾਸ, ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕੰਵਲਪ੍ਰੀਤ ਸਿੰਘ ਕਾਕੀ, ਨੰਬਰਦਾਰ ਗੁਰਵਿੰਦਰ ਸਿੰਘ ਤੇ ਸੁਖਪਾਲ ਸਿੰਘ ਐਮ.ਡੀ. ਦੇ ਪਿਤਾ ਮਾਸਟਰ ਧੀਰਜ ਸਿੰਘ, ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੇ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਬਹੂਰੀਆਂ ਸੈਣੀਆਂ ਵਿਖੇ ਪਾਏ ਗਏ। ਉਪਰੰਤ ਇਤਿਹਾਸਕ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਹੋਇਆ। ਅੰਤਿਮ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਗਿਆਨੀ ਪ੍ਰੇਮ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਸ਼ਹਿਰੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰਾ ਲੀਗਲ ਸੈੱਲ, ਹਰਬੰਸ ਸਿੰਘ ਮੰਝਪੁਰ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਤਜਿੰਦਰ ਸਿੰਘ ਮਿੱਡੂਖੇੜਾ ਸੀਨੀਆਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਮਾ. ਜੌਹਰ ਸਿੰਘ, ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜਨਬੀਰ ਸਿੰਘ ਘੁਮਾਣ , ਸ੍ਰੀ ਨਰੇਸ਼ ਮਹਾਜਨ ਹਲਕਾ ਇੰਚਾਰਜ ਬਟਾਲਾ, ਗੁਰਮੀਤ ਸਿੰਘ ਪਾਹੜਾ, ਸੁਖਪਾਲ ਸਿੰਘ ਭੁੱਲਰ ਸਾਬਕਾ ਵਿਧਾਇਕ ਖੇਮਕਰਨ ਸਮੇਤ ਵੱਖ-ਵੱਖ ਆਗੂਆਂ ਵਲੋਂ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸੋਕ ਸੰਦੇਸ਼ ਭੇਜਿਆ ਗਿਆ ਤੇ ਫੋਨ ’ਤੇ ਦੁੱਖ ਸਾਂਝਾ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸਰਬਜੋਤ ਸਿੰਘ ਸਾਬੀ ਮੁਕੇਰੀਆਂ, ਹਰਬੰਸ ਸਿੰਘ ਸਿੱਧਵਾਂ, ਨਰਿੰਦਰ ਸਿੰਘ ਵਾੜਾ, ਤਰਲੋਕ ਸਿੰਘ ਬਾਠ, ਤਰਲੋਕ ਸਿੰਘ ਛੋਟੇਪੁਰ, ਹਰਪ੍ਰੀਤ ਸਿੰਘ ਲਾਲ, ਗੁਰਜੀਤ ਸਿੰਘ ਬਿਜਲੀਵਾਲ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ, ਗੁਰਪ੍ਰੀਤ ਸਿੰਘ ਰਿਆੜ ਪ੍ਰਧਾਨ ਕੋਆਪ੍ਰਰੇਟਿਵ ਸੋਸਾਇਟੀ, ਅਵਤਾਰ ਸਿੰਘ ਕਾਲਾ ਬਾਲਾ, ਰੂਪ ਸਿੰਘ ਢੇਸੀਆਂ, ਚਰਨਜੀਤ ਸਿੰਘ ਸਰਪੰਚ, ਨਿਸ਼ਾਨ ਸਿੰਘ ਚੇਲਾ, ਤਰਸੇਮ ਸਿੰਘ ਸਾਬਕਾ ਸਰਪੰਚ, ਉੱਤਮ ਸਿੰਘ ਸੰਮਤੀ ਮੈਂਬਰ, ਕੁਲਦੀਪ ਸਿੰਘ ਸਰਪੰਚ, ਬਲਵਿੰਦਰ ਸਿੰਘ ਰਾਜੂ ਔਲਖ, ਜਗਤਾਰ ਸਿੰਘ ਸਾਬਕਾ ਸਰਪੰਚ ਨਾਨੋਵਾਲ, ਸਤਨਾਮ ਸਿੰਘ ਬਾਗੜੀਆਂ, ਅਮਰਿੰਦਰ ਸਿੰਘ ਲਾਧੂਪੁਰ, ਲਖਵਿੰਦਰ ਸਿੰਘ ਚੱਕ ਸ਼ਰੀਫ, ਗੁਰਵਿੰਦਰ ਸਿੰਘ ਬੱਲ, ਸੁਖਵਿੰਦਰ ਸਿੰਘ ਲਾਡੀ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਹਰਪਾਲ ਸਿੰਘ ਕੋਟ ਬੁੱਢਾ, ਹਰਦੇਵ ਸਿੰਘ ਸਠਿਆਲੀ, ਐਡਵੋਕੇਟ ਨਗਿੰਦਰ ਸਿੰਘ ਸਿੱਧਵਾਂ, ਮਨਿੰਦਰਪਾਲ ਸਿੰਘ ਘੁੰਮਣ, ਸਰਬਜੀਤ ਸਿੰਘ ਜਾਗੋਵਾਲ, ਸਰੂਪ ਸਿੰਘ ਸੁਲਤਾਨਪੁਰ, ਅੰਮ੍ਰਿਤਪਾਲ ਸਿੰਘ ਢਪੱਈ, ਬਲਦੇਵ ਸਿੰਘ ਸੇਖਵਾ, ਨਰਿੰਦਰ ਸਿੰਘ ਸੇਖਵਾਂ, ਅੰਮ੍ਰਿਤਪਾਲ ਸਿੰਘ ਸ਼ਮਸ਼ੇਰਪੁਰ, ਜਗਦੀਸ਼ ਸਿੰਘ ਬੁੱਟਰ, ਜਰਨੈਲ ਸਿੰਘ ਕਾਹਲੋਂ, ਰੁਪਿੰਦਰ ਸਿੰਘ ਭਿੰਡਰ, ਠਾਕੁਰ ਬਲਰਾਜ ਸਿੰਘ, ਬਲਵੰਤ ਸਿੰਘ ਆਲਮਾ, ਕੰਵਲਜੀਤ ਸਿੰਘ ਪਵਾਰ, ਬਾਬਾ ਨੱਥਾ ਸਿੰਘ, ਬਲਦੇਵ ਸਿੰਘ ਕੋਟ ਸੰਤੋਖ ਰਾਏ, ਸਤਨਾਮ ਸਿੰਘ, ਹਰਿਸਿਮਰਤ ਸਿੰਘ ਵੈਰੋਕੇ, ਚੈਨ ਸਿੰਘ ਵੈਰੋਕੇ ਹਰਜੀਤ ਸਿੰਘ ਸਰਪੰਚ, ਕੁਲਜੀਤ ਸਿੰਘ ਮਝੈਲ, ਜਸਵਿੰਦਰ ਸਿੰਘ ਝੰਗੀ, ਜੋਗਾ ਸਿੰਘ ਮਾਨ, ਸ਼ਿਵਬੀਰ ਸਿੰਘ ਰਾਜਨ ਬੀਜੇਪੀ ਆਗੂ, ਕੁਲਦੀਪ ਸਿੰਘ ਮੁੱਲਾਂਵਾਲ, ਜਸਬੀਰ ਸਿੰਘ ਭੰਗੂ, ਭਗਵੰਤ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਝੰਗੀ ਬੱਬੂ ਸਰਪੰਚ, ਰਜਿੰਦਰ ਸਿੰਘ ਬਿੱਟਾ, ਉੱਤਮ ਸਿੰਘ ਸਾਬਕਾ ਸੰਮਤੀ ਮੈਂਬਰ, ਹਰਜੀਤ ਸਿੰਘ ਟਿੱਕਾ, ਹਰਮਨਜੀਤ ਸਿੰਘ ਬਾਜਵਾ, ਬਲਵਿੰਦਰ ਸਿੰਘ ਜਫਰਵਾਲ, ਗਰੀਬ ਸਿੰਘ ਖਾਨ ਮਲਕ, ਤਰਸੇਮ ਸਿੰਘ ਕਲਿਆਣਪੁਰ, ਰਣਜੀਤ ਸਿੰਘ ਮੈਨੇਜਰ ਬੁਰਜ ਸਾਹਿਬ, ਗੁਰਸ਼ਰਨ ਸਿੰਘ ਐਡਵੋਕੇਟ, ਮਨਜੀਤ ਸਿੰਘ ਕੰਗ, ਗੁਰਜੀਤ ਸਿੰਘ ਮਿੰਟਾ, ਦਰਸ਼ਨ ਸਿੰਘ ਇੰਸਪੈਕਟਰ, ਅਮਨਦੀਪ ਸਿੰਘ ਘੁੰਮਣ ਵਕੀਲ, ਦਲੇਰ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਲਾਧੂਪੁਰ, ਜਤਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਜੱਗਾ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਚੰਚਲ ਸਿੰਘ ਸਾਬਕਾ ਚੇਅਰਮੈਨ, ਬਲਕਾਰ ਸਿੰਘ ਸਾਬਕਾ ਸਰਪੰਚ ਮੁਗਲਾਂ, ਕਮਲਜੋਤ ਸਿੰਘ ਜੋਤੀ ਬੀਜੇਪੀ ਆਗੂ, ਹਰਜੀਤ ਸਿੰਘ ਸਾਬਕਾ ਸਰਪੰਚ, ਸਲਾਮਤ ਮਸੀਹ, ਨੱਥਾ ਸਿੰਘ, ਠੇਕੇਦਾਰ ਦਵਿੰਦਰ ਸਿੰਘ, ਡੀਐਸਪੀ ਸਦੇਸ਼ ਕੁਮਾਰ, ਐਸਐਚਓ ਦਵਿੰਦਰ, ਕੁਲਵੰਤ ਸਿੰਘ ਠੇਕੇਦਾਰ, ਗੁਰਨਾਮ ਸਿੰਘ, ਸਤਨਾਮ ਸਿੰਘ, ਗੁਰਮੁਖ ਸਿੰਘ ਸਰਪੰਚ, ਜਤਿੰਦਰ ਕੌਰ ਖੁੰਡੀ ਸਰਪੰਚ, ਹਰਦੀਪ ਸਿੰਘ ਸਾਬਕਾ ਸਰਪੰਚ, ਬਾਬਾ ਸਤਿੰਦਰ ਸਿੰਘ, ਬਾਬਾ ਸਤਿੰਦਰ ਸਿੰਘ ਕਿਲਾ ਅਟਲਗੜ ਮੁਕੇਰੀਆਂ, ਭਗਵਾਨ ਸਿੰਘ ਮੁਖੀ ਹਰਖੋਵਾਲ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੀ.ਐਮ. ਮੁਕੇਰੀਆਂ, ਬਲਵੰਤ ਸਿੰਘ ਆਲਮਾ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਗੋਸਲ, ਮਨਪ੍ਰੀਤ ਸਿੰਘ ਸਾਹਨੀ ਪਠਾਨਕੋਟ, ਜਸਪਾਲ ਸਿੰਘ ਪਾਲੀ ਸੁਜਾਨਪੁਰ, ਅਵਿੰਦਰ ਸਿੰਘ ਲਾਧੂਪੁਰ, ਰਵਿੰਦਰ ਸਿੰਘ ਲਾਧੂਪੁਰ, ਹਰਦੀਪ ਸਿੰਘ ਪਸਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਅਖੀਰ ਵਿਚ ਕੰਵਲਪ੍ਰੀਤ ਸਿੰਘ ਕਾਕੀ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਮਨ ਬਹਿਲ ਵਲੋਂ 28 ਲੱਖ ਦੀ ਲਾਗਤ ਨਾਲ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਅਗਲੀ ਖ਼ਬਰ ਪੰਜਾਬ ਮੇਨਲਾਈਨ ਚਰਚਿਜ਼ ਯੂਨਿਟੀ ਐਂਡ ਫੈਲੋਸ਼ਿਪ ਸਮਿਟ ਤਹਿਤ ਮਸੀਹੀ ਭਾਈਚਾਰੇ ਨੂੰ ਇਕ ਮਿਸ਼ਨ ’ਚ ਇਕੱਠੇ ਹੋਣ ਦਾ ਸੱਦਾ
Ad Position 24