26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਵਿਚ ਕਾਂਗਰਸ ਦਾ ਮਾਹੌਲ-ਸੰਜੀਵ ਬੈਂਸ

ਘਰੋਟਾ, 26 ਅਗਸਤ (ਸੰਜੀਵ ਗੁਪਤਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਮਜ਼ਬੂਤ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣਗੇ। ਇਹ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਕਹੀ।

Ad Position 21
No active advertisement
ਸਾਬਕਾ ਜਿਲਾ ਪ੍ਰਧਾਨ ਸੰਜੀਵ ਬੈਂਸ । 27-08-2026
ਘਰੋਟਾ, 26 ਅਗਸਤ (ਸੰਜੀਵ ਗੁਪਤਾ)-ਪੰਜਾਬ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਮਜ਼ਬੂਤ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣਗੇ। ਇਹ ਗੱਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ ਨੇ ਕਹੀ।ਸੰਜੀਵ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ ਅਤੇ ਸੂਬੇ ਵਿਚ ਇਕ ਮਜ਼ਬੂਤ ਤੇ ਲੋਕ ਹਿਤੈਸ਼ੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਪੰਜਾਬ ਦੇ ਵਿਕਾਸ ਲਈ ਲਗਾਤਾਰ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਲੋਕਾਂ ਵਿਚ ਜਾਵੇਗੀ। ਸੰਜੀਵ ਬੈਂਸ ਨੇ ਵਿਸ਼ਵਾਸ ਜਿਤਾਇਆ ਕਿ ਪੰਜਾਬ ’ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣੇਗੀ। ਉਨਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਵਿਚ ਲੈ ਕੇ ਜਾਣ ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆ ਲਈ ਆਪਣੀ ਵਾਹ ਲਗਾਉਣ।
Ad Position 22
No active advertisement
ਪਿਛਲੀ ਖ਼ਬਰ ਵਾਅਦੇ ਪੂਰੇ ਕਰਕੇ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਨੂੰ ਦਿੱਤਾ ਕਰਾਰਾ ਜਵਾਬ- ਰੇਖਾ ਮਣੀ ਸ਼ਰਮਾ ਅਗਲੀ ਖ਼ਬਰ ਸਾਬਕਾ ਸਰਪੰਚ ਠਾਕੁਰ ਰਜਿੰਦਰ ਸਿੰਘ ਰਾਜੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Ad Position 24