27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ

ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਸੱਦੇ ’ਤੇ ਟੈਕਨੀਕਲ ਸਰਵਸਿਜ਼ ਯੂਨੀਅਨ ਦੇ ਮੈਂਬਰਾਂ ਨੇ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਬਿਜਲੀ ਘਰ 26 ਨੰਬਰ ਬਟਾਲਾ ਵਿਖੇ ਸ਼ਹਿਰੀ ਮੰਡਲ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ’ਚ ਰੋਸ ਰੈਲੀ ਕੀਤੀ। ਰੋਸ ਰੈਲੀ ’ਚ ਸਰਕਲ ਸਕੱਤਰ ਜਸਪਾਲ ਸਿੰਘ ਵਿੰਝਵਾਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ ਕਰਵਾਉਣ, 18 ਫ਼ੀਸਦੀ ਡੀ.

Ad Position 21
No active advertisement
ਅਜੀਤ ਡੈਸਕ 28-08-2026
ਬਟਾਲਾ, 27 ਅਗਸਤ (ਸਤਿੰਦਰ ਸਿੰਘ)-ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਸੱਦੇ ’ਤੇ ਟੈਕਨੀਕਲ ਸਰਵਸਿਜ਼ ਯੂਨੀਅਨ ਦੇ ਮੈਂਬਰਾਂ ਨੇ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਬਿਜਲੀ ਘਰ 26 ਨੰਬਰ ਬਟਾਲਾ ਵਿਖੇ ਸ਼ਹਿਰੀ ਮੰਡਲ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ’ਚ ਰੋਸ ਰੈਲੀ ਕੀਤੀ। ਰੋਸ ਰੈਲੀ ’ਚ ਸਰਕਲ ਸਕੱਤਰ ਜਸਪਾਲ ਸਿੰਘ ਵਿੰਝਵਾਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ ਕਰਵਾਉਣ, 18 ਫ਼ੀਸਦੀ ਡੀ.ਏ. ਨੂੰ ਲਾਗੂ ਕਰਨ, 17 ਜੁਲਾਈ 2020 ਵਾਲਾ ਨੋਟੀਫਿਕੇਸ਼ਨ ਰੱਦ ਕਰਵਾਉਣ, ਕੱਚੇ ਮੁਲਾਜ਼ਮ ਪੱਕੇ ਕਰਵਾਉਣ ਆਦਿ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਇਹ ਰੈਲੀ ਕੀਤੀ ਗਈ ਹੈ। ਰੈਲੀ ’ਚ ਗਗਨਦੀਪ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ, ਹਰਦਿਆਲ ਸਿੰਘ ਬਿਜਲੀਵਾਲ, ਸੁਰਿੰਦਰ ਸ਼ਰਮਾ, ਮੋਹਨ ਸਿੰਘ, ਜਸਵੰਤ ਸਿੰਘ, ਸੁਭਾਸ਼ ਚੰਦਰ, ਅਮਨਦੀਪ ਸਿੰਘ, ਪੁਨੀਤ ਕੁਮਾਰ, ਹਰਪਾਲ ਸਿੰਘ, ਸਤਵੰਤ ਸਿੰਘ, ਸੁਰਜੀਤ ਸਿੰਘ ਆਦਿ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰੇ-ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਐੱਸ.ਐੱਸ. ਬਾਜਵਾ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24