29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਇੰਚਾਰਜ ਮਾਹਲ ਦੀ ਅਗਵਾਈ ’ਚ ਵਰਕਰਾਂ ਦਾ ਵੱਡਾ ਕਾਫਲਾ ਬਸਰਾਵਾਂ ਤੋਂ ਬਾਬਾ ਬਕਾਲਾ ਕਾਨਫਰੰਸ ’ਚ ਸ਼ਾਮਿਲ ਹੋਇਆ

ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੂੰਨਿਆ ਮੌਕੇ ਕੀਤੀ ਗਈ ਕਾਨਫਰੰਸ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਦੀ ਅਗਵਾਈ ’ਚ ਪਿੰਡ ਬਸਰਾਵਾਂ ’ਚ ਵਰਕਰਾਂ ਦਾ ਵੱਡਾ ਕਾਫਲਾ ਬੱਸਾਂ ਰਾਹੀਂ ਰਵਾਨਾ ਹੋਇਆ। ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਦੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ।

Ad Position 21
No active advertisement
ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੂੰਨਿਆ ਮੌਕੇ ਕੀਤੀ ਗਈ ਕਾਨਫਰੰਸ ’ਚ ਸ਼ਾਮਿਲ ਹੋਣ ਲਈ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਦੀ ਅਗਵਾਈ ’ਚ ਪਿੰਡ ਬਸਰਾਵਾਂ ’ਚ ਵਰਕਰਾਂ ਦਾ ਵੱਡਾ ਕਾਫਲਾ ਬੱਸਾਂ ਰਾਹੀਂ ਰਵਾਨਾ ਹੋਇਆ। ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਦੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ। ਜਿਸ ਤਰ੍ਹਾਂ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਪਿਆਰ ਕਰਦੇ ਹਨ, ਇਸ ਤੋਂ ਪ੍ਰਤੱਖ ਰੂਪ ਵਿਚ ਸਾਬਿਤ ਹੁੰਦਾ ਹੈ ਕਿ 2027 ’ਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤੇਗੀ। ਇਸ ਮੌਕੇ ਕਾਫ਼ਲੇ ਵਿਚ ਚੇਅਰਮੈਨ ਗੁਰਨਾਮ ਸਿੰਘ ਬੋਹੜੀ ਸਾਹਿਬ, ਸਰਪੰਚ ਸਤਨਾਮ ਸਿੰਘ, ਨੰਬਰਦਤਾਰ ਜਸਬੀਰ ਸਿੰਘ, ਮਨਪ੍ਰੀਤ ਸਿੰਘ ਪੰਚ, ਕੁਲਵੰਤ ਸਿੰਘ ਲਾਡੀ ਬਾਬਾ, ਬਲਵਿੰਦਰ ਸਿੰਘ ਪੰਚ, ਸੁਰਿੰਦਰਪਾਲ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਵੇਗਾ ਵਿਸ਼ੇਸ਼ ਅਰਦਾਸ ਸਮਾਗਮ ਅਗਲੀ ਖ਼ਬਰ ਸਾਮਿਆ ਸੇਠ ਨੇ ਵਿਦਿਆਰਥੀਆਂ ਨੂੰ ਕੱਥਕ ਨਾਚ ਸਿਖਾਇਆ
Ad Position 24