30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ-ਨੰਗਲ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਕਾਨਫਰੰਸ ਲਈ ਰਵਾਨਾ

ਅੱਚਲ ਸਾਹਿਬ, 28 ਅਗਸਤ (ਗੁਰਚਰਨ ਸਿੰਘ) ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ-ਨੰਗਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਮਨਦੀਪ ਸਿੰਘ ਰੰਗੜ-ਨੰਗਲ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।

Ad Position 21
No active advertisement
ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਕਾਨਫਰੰਸ ਲਈ ਰਵਾਨਾ ਹੋਣ ਮੌਕੇ। ਤਸਵੀਰ : ਗੁਰਚਰਨ ਸਿੰਘ 29-08-2026
ਅੱਚਲ ਸਾਹਿਬ, 28 ਅਗਸਤ (ਗੁਰਚਰਨ ਸਿੰਘ) ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ-ਨੰਗਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਵੱਡਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਮਨਦੀਪ ਸਿੰਘ ਰੰਗੜ-ਨੰਗਲ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਰਕਰ ਪੂਰੇ ਉਤਸ਼ਾਹ ਨਾਲ ਤਿਆਰ ਹਨ ਤੇ ਅੱਜ ਦਾ ਲਾ ਮਿਸਾਲ ਇਕੱਠ ਵਿਰੋਧੀਆਂ ਦੀਆਂ ਨੀਂਦਰਾਂ ਉਡਾ ਦੇਵੇਗਾ। ਉਨ੍ਹਾਂ ਕਿਹਾ ਕਿ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਦਾ ਕਾਫ਼ਲਾ ਬਾਬਾ ਬਕਾਲਾ ਸਾਹਿਬ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਲਈ ਰਵਾਨਾ ਹੋਇਆ ਹੈ। ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਮੰਡ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਢੰਡੇ ਪ੍ਰਧਾਨ ਕਿਸਾਨ ਸੈੱਲ ਬਚਿੱਤਰ ਸਿੰਘ ਜਾਲੀਆਂ ਜ਼ਿਲ੍ਹਾ ਪ੍ਰਧਾਨ, ਹਰਮਨਦੀਪ ਸਿੰਘ ਰਿਆੜ ਜ਼ਿਲ੍ਹਾ ਵਾਈਸ ਪ੍ਰਧਾਨ, ਡਾ.ਬਲਵਿੰਦਰ ਸਿੰਘ ਬਹਾਦਰ ਹਸੈਨ, ਸਾਬਕਾ ਡਾਇਰੈਕਟਰ ਜਗਜੀਤ ਸਿੰਘ ਅੰਮੋਨੰਗਲ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਹਰਤਾਜ ਸਿੰਘ ਸੁੱਖਾ ਚੀੜਾ, ਬਲਾਕ ਯੂਥ ਪ੍ਰਧਾਨ ਮਨਮੀਤ ਸਿੰਘ ਨੱਤ, ਨੰਬਰਦਾਰ ਕਸ਼ਮੀਰ ਸਿੰਘ ਨੱਤ, ਜ਼ਿਲ੍ਹਾ ਜਨਰਲ ਸਕੱਤਰ ਰਣਧੀਰ ਸਿੰਘ ਹੀਰਾ ਸੰਦਲਪੁਰ, ਯੂਥ ਪ੍ਰਧਾਨ ਜਗਜੀਤ ਸਿੰਘ ਮਾਹਲ, ਬਲਦੇਵ ਸਿੰਘ ਅੰਮੋਨੰਗਲ, ਬਲਵਿੰਦਰ ਸਿੰਘ ਪਰਮਾਰ, ਸੂਬੇਦਾਰ ਪਲਵਿੰਦਰ ਸਿੰਘ ਅੰਮੋਨੰਗਲ ਪ੍ਰਧਾਨ ਕਿਸਾਨ ਸੈੱਲ, ਕਸ਼ਮੀਰ ਸਿੰਘ ਸ਼ਕਾਲਾ, ਸ੍ਰੀਮਤੀ ਬਲਜੀਤ ਕੌਰ ਮਡਿਆਲਾ ਜਿਲ੍ਹਾ ਜਰਨਲ ਸੱਕਤਰ, ਗੁਰਜਿੰਦਰ ਸਿੰਘ ਪੱਡਾ, ਸਰਬਜੀਤ ਸਿੰਘ ਆੜਤੀ ਰੰਗੜ ਨੰਗਲ, ਮੰਡਲ ਪ੍ਰਧਾਨ ਰਣਜੀਤ ਸਿੰਘ ਵੈਰੋਨੰਗਲ ਯੂਥ ਆਗੂ ਪ੍ਰਦੀਪ ਸਿੰਘ ਵੈਰੋਨੰਗਲ, ਗੁਰਦਿਆਲ ਸਿੰਘ ਨਵਾਂ ਰੰਗੜ ਨੰਗਲ, ਸਰਬਪ੍ਰੀਤ ਸਿੰਘ ਸੁੱਖਾ ਚੀੜਾ, ਬਲਦੇਵ ਸਿੰਘ ਬੱਲਾ ਸੁੱਖਾ ਚੀੜਾ, ਮਨਦੀਪ ਸਿੰਘ ਢਡਿਆਲਾ ਨਜ਼ਰਾਂ, ਨਿਰਮਲ ਸਿੰਘ ਢਡਿਆਲਾ ਨਜ਼ਰਾਂ, ਗੁਰਵਿੰਦਰ ਸਿੰਘ ਬਿੱਟੂ ਜਾਹਦਪੁਰ, ਅੰਮ੍ਰਿਤਪਾਲ ਸਿੰਘ ਜਾਹਦਪੁਰ, ਪੰਜਾਬ ਸਿੰਘ ਲਾਧੂਭਾਣਾ, ਦਿਲਬਾਗ ਸਿੰਘ ਲਾਧੁਭਾਣਾ, ਮਲਕੀਤ ਸਿੰਘ ਚਾਹਲ, ਬਲਵਿੰਦਰ ਸਿੰਘ ਪੁਰੀਆ, ਸਰਪੰਚ ਸੁਰਜੀਤ ਸਿੰਘ, ਸਕੱਤਰ ਸਿੰਘ ਸੱਤਾ ਕੋਟਲੀ, ਜਗਦੇਵ ਸਿੰਘ ਬਾਗੇ ਜਿਲ੍ਹਾ ਜਰਨਲ ਸਕੱਤਰ, ਕੈਪਟਨ ਨੱਥਾ ਸਿੰਘ ਬਲਾਕ ਪ੍ਰਧਾਨ ਐਸ.ਸੀ. ਵਿੰਗ, ਬਲਾਕ ਸੰਮਤੀ ਮੈਂਬਰ ਹਰਭਜਨ ਸਿੰਘ , ਬਲਾਕ ਪ੍ਰਧਾਨ ਐਸ.ਸੀ ਵਿੰਗ, ਗੁਰਦੇਵ ਸਿੰਘ ਲਾਡੀ ਬੋਲੇਵਾਲ ਬਲਾਕ ਪ੍ਰਧਾਨ, ਬੀ.ਸੀ ਵਿੰਗ, ਬਿਕਰਮਜੀਤ ਸਿੰਘ, ਰਾਜਿੰਦਰ ਸਿੰਘ, ਭੁਪਿੰਦਰ ਸਿੰਘ ਸਾਗਰਪੁਰ, ਗਗਨਦੀਪ ਸਿੰਘ, ,ਮਨਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਸਾਹਿਬ ਸਿੰਘ ਫੌਜੀ, ਸੂਬੇਦਾਰ ਤਰਸੇਮ ਸਿੰਘ, ਬਲਵਿੰਦਰ ਸਿੰਘ, ਅਨੂਪਜੀਤ ਸਿੰਘ ਮਾੜੀ ਟਾਂਡਾ, ਜਗਜੀਤ ਸਿੰਘ ਹਲਕਾ ਯੂਥ ਪ੍ਰਧਾਨ, ਅਵਤਾਰ ਸਿੰਘ ਜ਼ਿਲ੍ਹਾ, ਕੈਪਟਨ ਕੁਲਵੰਤ ਸਿੰਘ ਔਲਖ ਹਲਕਾ ਪ੍ਰਧਾਨ ਐਸੀ.ਸੀ .ਵਿੰਗ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ ਬਾਜਵਾ ਪੰਜਗਰਾਈਂਆ, ਬਲਕਾਰ ਸਿੰਘ, ਹਰਦੇਵ ਸਿੰਘ, ਡਾ. ਸੁਰਿੰਦਰ ਸਿੰਘ ਭਾਟੀਆ, ਬਾਬਾ ਸਤਨਾਮ ਸਿੰਘ, ਮਨਜੀਤ ਸਿੰਘ, ਵਿਕਰਮਪਾਲ ਸਿੰਘ ਮੰਡਲ ਪ੍ਰਧਾਨ, ਬਿਕਰਮਜੀਤ ਸਿੰਘ ਸੰਗਰਾਵਾਂ, ਰਾਜ ਅਲੀ, ਸਰਵਨ ਸਿੰਘ ਨੱਥੂ ਖਹਿਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਦਾ ਪਿੰਡ ਮੇਘੀਆਂ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਵਿਜੇ ਸੋਨੀ ਦੀ ਅਗਵਾਈ ’ਚ ਵਰਕਰਾਂ ਦਾ ਵੱਡਾ ਜਥਾ ਬਾਬਾ ਬਕਾਲਾ ਸਾਹਿਬ ਵਿਖੇ ਭਾਜਪਾ ਰੈਲੀ ’ਚ ਪਹੁੰਚਿਆ
Ad Position 24