30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ) ਦਾ ਪਿੰਡ ਮੇਘੀਆਂ ਵਿਖੇ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 28 ਅਗਸਤ (ਅਸ਼ੋਕ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਦਾ ਪਿੰਡ ਮੇਘੀਆਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਚੌਂਤਰਾ ਹਲਕਾ ਪ੍ਰਧਾਨ ਯੂਥ ਦੀਨਾਨਗਰ ਤੇ ਕਰਨਜੀਤ ਸਿੰਘ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੇ ਹਲਕਾ ਇੰਚਾਰਜ ਦੇ ਗ੍ਰਹਿ ਵਿਖੇ ਪਹੁੰਚ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਏਜੰਡੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 29-08-2026
ਗੁਰਦਾਸਪੁਰ, 28 ਅਗਸਤ (ਅਸ਼ੋਕ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਇੰਚਾਰਜ ਕਮਲਜੀਤ ਚਾਵਲਾ ਦਾ ਪਿੰਡ ਮੇਘੀਆਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਚੌਂਤਰਾ ਹਲਕਾ ਪ੍ਰਧਾਨ ਯੂਥ ਦੀਨਾਨਗਰ ਤੇ ਕਰਨਜੀਤ ਸਿੰਘ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੇ ਹਲਕਾ ਇੰਚਾਰਜ ਦੇ ਗ੍ਰਹਿ ਵਿਖੇ ਪਹੁੰਚ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਏਜੰਡੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕਮਲਜੀਤ ਚਾਵਲਾ ਨੇ ਅਕਾਲੀ ਆਗੂਆਂ ਦਾ ਉਨ੍ਹਾਂ ਦੇ ਪਿੰਡ ਪਹੁੰਚਣ ’ਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਹੋਰ ਆਗੂ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਓਠੀਆਂ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਅੱਜ ਅਗਲੀ ਖ਼ਬਰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ-ਨੰਗਲ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਬਾਬਾ ਬਕਾਲਾ ਸ...
Ad Position 24