29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਆਰ. ਆਰ. ਬਾਵਾ. ਕਾਲਜ ਬਟਾਲਾ ਦੀ ਵਿਦਿਆਰਥਣ ਹਰਲੀਨ ਕੌਰ ਨੇ ਯੂਨੀਵਰਸਿਟੀ ’ਚ ਤੀਜਾ ਸਥਾਨ ਪ੍ਰਾਪਤ ਕੀਤਾ

ਬਟਾਲਾ, 28 ਅਗਸਤ (ਸਤਿੰਦਰ ਕੌਰ)- ਆਰ. ਆਰ.

Ad Position 21
No active advertisement
ਅਜੀਤ ਡੈਸਕ 29-08-2026
ਬਟਾਲਾ, 28 ਅਗਸਤ (ਸਤਿੰਦਰ ਕੌਰ)- ਆਰ.ਆਰ.ਬਾਵਾ.ਡੀ.ਏ.ਵੀ.ਕਾਲਜ ਫ਼ਾਰ ਗਰਲਜ਼, ਬਟਾਲਾ ਦੇ ਬੀ. ਐਸ. ਸੀ (ਆਈ. ਟੀ.) ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਦੱਸਿਆ ਕਿ ਵਿਦਿਆਰਥਣ ਹਰਲੀਨ ਕੌਰ ਨੇ 8.29 ਹਾਸਿਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣ ਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਹਰੀਸ਼ ਕੁਮਾਰ ਸ਼ਰਮਾ (ਮੁਖੀ, ਪੀ.ਜੀ. ਕੰਪਿਊਟਰ ਸਾਇੰਸ ਵਿਭਾਗ) ਤੇ ਵਿਭਾਗ ਦੇ ਹੋਰ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਕਸ਼ਯਪ ਰਾਜਪੂਤ ਮਹਾਂ ਸਭਾ ਪੰਜਾਬ ਦੀ ਅਹਿਮ ਮੀਟਿੰਗ, ਸਰਕਾਰ ਪਾਸੋਂ ਭਲਾਈ ਬੋਰਡ ਬਣਾਉਣ ਤੇ ਹੋਰ ਮੰਗਾਂ ਰੱਖੀਆਂ ਅਗਲੀ ਖ਼ਬਰ ਭੁਪਿੰਦਰ ਸਿੰਘ ਲਾਡੀ, ਗੋਲਡੀ ਦਾਲਮ, ਪ੍ਰਤਾਪ ਭੱਟੀ, ਕੁਲਦੀਪ ਸਿੰਘ ਸੰਘੇੜਾ
Ad Position 24