30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਕਿੱਕ ਬਾਕਸਿੰਗ ਮੁਕਾਬਲੇ ’ਚ ਦੂਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਕਿੱਕ ਬਾਕਸਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 7ਵੀਂ ਜਮਾਤ ਦੇ ਰਾਜਪ੍ਰੀਤ ਸਿੰਘ ਨੇ ਸੋਨ ਤਮਗਾ, 9ਵੀਂ ਜਮਾਤ ਦੇ ਗੁਰਕਮਲਜੀਤ ਸਿੰਘ ਅਤੇ ਗੁਰਨੂਰ ਸਿੰਘ ਨੇ ਚਾਂਦੀ ਦੇ ਤਮਗੇ ਹਾਸਲ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਕਿੱਕ ਬਾਕਸਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 7ਵੀਂ ਜਮਾਤ ਦੇ ਰਾਜਪ੍ਰੀਤ ਸਿੰਘ ਨੇ ਸੋਨ ਤਮਗਾ, 9ਵੀਂ ਜਮਾਤ ਦੇ ਗੁਰਕਮਲਜੀਤ ਸਿੰਘ ਅਤੇ ਗੁਰਨੂਰ ਸਿੰਘ ਨੇ ਚਾਂਦੀ ਦੇ ਤਮਗੇ ਹਾਸਲ ਕੀਤੇ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਡਾਇਰੈਕਟਰ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਖੁਸ਼ੀ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ।
Ad Position 22
No active advertisement
ਪਿਛਲੀ ਖ਼ਬਰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’ : ਏਡਿਡ ਸਕੂਲ ਯੂਨੀਅਨ ਅਗਲੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ
Ad Position 24