ਸੇਖਵਾਂ ਵਿਖੇ ਨਵੇਂ ਬਣੇ ਸਟੇਡੀਅਮ ਦਾ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਆਗਾਜ਼- ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ
ਡੇਹਰੀਵਾਲ ਦਰੋਗਾ, 29 ਅਗਸਤ (ਹਰਦੀਪ ਸਿੰਘ ਸੰਧੂ)-ਪਿੰਡ ਸੇਖਵਾਂ ਵਿਖੇ 30 ਲੱਖ ਦੀ ਲਾਗਤ ਨਵੇਂ ਬਣੇ ਸਟੇਡੀਅਮ ਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਕਲਸੀ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ।
ਸੇਖਵਾਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਵਿਧਾਇਕ ਸ਼ੈਰੀ ਕਲਸੀ। ਤਸਵੀਰ : ਹਰਦੀਪ ਸਿੰਘ ਸੰਧੂ
30-08-2026