31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਪਬਲਿਕ ਸਕੂਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਮਾਗਮ ਕਰਵਾਇਆ

ਸ੍ਰੀ ਹਰਗੋਬਿੰਦਪੁਰ, 29 ਅਗਸਤ (ਕੰਵਲਜੀਤ ਸਿੰਘ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੇ ਅਧੀਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਮੂਹ ਅਧਿਆਪਕਾਂ ਦੇ ਸਹਿਯੋਗ ਸਦਕਾ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਗਏ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਉਪਰੰਤ ਵਿਦਿਆਰਥੀਆਂ ਵਲੋਂ ਆਨੰਦ ਸਾਹਿਬ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-08-2026
ਸ੍ਰੀ ਹਰਗੋਬਿੰਦਪੁਰ, 29 ਅਗਸਤ (ਕੰਵਲਜੀਤ ਸਿੰਘ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੇ ਅਧੀਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸਮੂਹ ਅਧਿਆਪਕਾਂ ਦੇ ਸਹਿਯੋਗ ਸਦਕਾ ਅਤੇ ਪ੍ਰਿੰਸੀਪਲ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਏ ਗਏ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਉਪਰੰਤ ਵਿਦਿਆਰਥੀਆਂ ਵਲੋਂ ਆਨੰਦ ਸਾਹਿਬ ਦੇ ਪਾਠ ਕੀਤੇ ਗਏ। ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਅਗਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਵਲੋਂ ਜਥੇ. ਹਵਾਰਾ ਨੂੰ ਬਿਮਾਰ ਮਾਤਾ ਨਾਲ ਮਿਲਣ ਦੀ ਪੈਰੋਲ ਨਾ ਦੇਣਾ ਸਿੱਖ ਵਿਰੋਧੀ ਸਾਜਿਸ਼ ਕਰਾਰ
Ad Position 24