31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਖਤਾਵਰ ਸਿੰਘ, ਬਲਰਾਜ ਸਿੰਘ, ਮਨਪ੍ਰੀਤ ਸਿੰਘ ਆੜ੍ਹਤੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਜੇਤੂ ਰੱਥ ਨੂੰ ਕੋਈ ਪਾਰਟੀ ਨਹੀਂ ਰੋਕ ਸਕਦੀ : ਕਾਂਗਰਸੀ ਆਗੂ

ਕਿਲ੍ਹਾ ਲਾਲ ਸਿੰਘ, 30 ਅਗਸਤ (ਬਲਬੀਰ ਸਿੰਘ)-ਪੰਜਾਬ ਅੰਦਰ ਬਹੁਤ ਜਲਦ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸਾਬਕਾ ਮੰਤਰੀ ਤੇ ਮੌਜ਼ੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਸ ਵਾਰ ਵੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਉਨ੍ਹਾਂ ਦੇ ਜੇਤੂ ਰੱਥ ਨੂੰ ਰੋਕਣ ਲਈ ਕਿਸੇ ਵੀ ਪਾਰਟੀ ਕੋਲ ਉਨ੍ਹਾਂ ਦੇ ਮੁਕਾਬਲੇ ਦਾ ਕੋਈ ਲੀਡਰ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਬਖਤਾਵਰ ਸਿੰਘ ਚੋਰਾਂਵਾਲੀ, ਸਾ.

Ad Position 21
No active advertisement
ਅਜੀਤ ਡੈਸਕ 31-08-2026
ਕਿਲ੍ਹਾ ਲਾਲ ਸਿੰਘ, 30 ਅਗਸਤ (ਬਲਬੀਰ ਸਿੰਘ)-ਪੰਜਾਬ ਅੰਦਰ ਬਹੁਤ ਜਲਦ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ’ਚ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸਾਬਕਾ ਮੰਤਰੀ ਤੇ ਮੌਜ਼ੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਇਸ ਵਾਰ ਵੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਉਨ੍ਹਾਂ ਦੇ ਜੇਤੂ ਰੱਥ ਨੂੰ ਰੋਕਣ ਲਈ ਕਿਸੇ ਵੀ ਪਾਰਟੀ ਕੋਲ ਉਨ੍ਹਾਂ ਦੇ ਮੁਕਾਬਲੇ ਦਾ ਕੋਈ ਲੀਡਰ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਬਖਤਾਵਰ ਸਿੰਘ ਚੋਰਾਂਵਾਲੀ, ਸਾ. ਸਰਪੰਚ ਬਲਰਾਜ ਸਿੰਘ, ਸੀਨੀਅਰ ਕਾਂਗਰਸੀ ਆਗੂ ਆੜ੍ਹਤੀ ਮਨਪ੍ਰੀਤ ਸਿੰਘ ਨੇ ਕੀਤਾ। ਇਨ੍ਹਾਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ’ਚ ਪਾਰਟੀ ਦੇ ਟਕਸਾਲੀ ਕਾਂਗਰਸੀ ਵਰਕਰ, ਮਿਹਨਤੀ, ਇਮਾਨਦਾਰ ਤੇ ਸਮਾਜ ਸੇਵਾ ਨੂੰ ਸਮਰਪਿਤ ਨੌਜਵਾਨ ਵੱਡੀ ਪੱਧਰ ’ਤੇ ਬਾਜਵਾ ਪਰਿਵਾਰ ਨਾਲ ਜੁੜੇ ਰਹੇ ਹਨ, ਜੋ ਆਉਣ ਵਾਲੇ ਸਮੇਂ ’ਚ ਪੰਜਾਬ ਤੇ ਦੇਸ਼ ਦੀ ਤਰੱਕੀ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਇਨ੍ਹਾਂ ਆਗੂਆਂ ਨੇ ਕਿਹਾ ਕਿ ਬਾਜਵਾ ਪਰਿਵਾਰ ਦਾ ਹਲਕੇ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੀ ਮੁੱਖ ਏਜੰਡਾ ਹੈ, ਇਸ ਲਈ ਆਉਣ ਵਾਲੇ ਸਮੇਂ ’ਚ ਹਲਕੇ ਅੰਦਰ ਵੱਡੇ ਪੱਧਰ ’ਤੇ ਸਰਕਲ ਮੀਟਿੰਗਾਂ ਦਾ ਸਿਲਸਿਲਾ ਆਰੰਭ ਕੀਤਾ ਜਾਵੇਗਾ, ਜਿਸ ’ਚ ਦੂਸਰੀਆਂ ਪਾਰਟੀਆਂ ਦੇ ਲੋਕ ਵੀ ਵੱਡੀ ਪੱਧਰ ’ਤੇ ਕਾਂਗਰਸ ਵਿਚ ਸ਼ਮੂਲੀਅਤ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ 77 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਜੀ.ਐਸ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਕੇਂਦਰ ਸਰਕਾਰ ਖੰਡ ਦੀਆਂ ਵਧੀਆਂ ਕੀਮਤਾਂ ਦੇ ਅਧਾਰ ’ਤੇ ਗੰਨੇ ਦਾ ਭਾਅ 600 ਰੁਪਏ ਕੁਇੰਟਲ ਤਹਿ ਕਰੇ : ਮਾਹਲ
Ad Position 24