31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗੂ ਜਥੇ. ਸੁਖਜੀਤ ਸਿੰਘ ਕਾਲਾ ਅਫਗਾਨਾ ਨਮਿਤ ਸ਼ਰਧਾਂਜਲੀ ਸਮਾਗਮ

ਫਤਹਿਗੜ੍ਹ ਚੂੜੀਆਂ, 30 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਤੇ ਭੁਪਿੰਦਰ ਸਿੰਘ ਯੂਐਸਏ ਦੇ ਸਤਿਕਾਰਯੋਗ ਪਿਤਾ ਜੀ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਹੋ ਗਿਆ ਸੀ। ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰਹਿ ਪਿੰਡ ਕਾਲਾ ਅਫਗਾਨਾ ਵਿਖੇ ਭਾਈ ਗਏ।

Ad Position 21
No active advertisement
ਅਜੀਤ ਡੈਸਕ 31-08-2026
ਫਤਹਿਗੜ੍ਹ ਚੂੜੀਆਂ, 30 ਅਗਸਤ (ਅਵਤਾਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਕਾਲਾ ਅਫਗਾਨਾ ਤੇ ਭੁਪਿੰਦਰ ਸਿੰਘ ਯੂਐਸਏ ਦੇ ਸਤਿਕਾਰਯੋਗ ਪਿਤਾ ਜੀ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾ ਦਾ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਹੋ ਗਿਆ ਸੀ। ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗ੍ਰਹਿ ਪਿੰਡ ਕਾਲਾ ਅਫਗਾਨਾ ਵਿਖੇ ਭਾਈ ਗਏ। ਉਪਰੰਤ ਗੁਰਦੁਆਰਾ ਸੰਤਸਰ ਸਾਹਿਬ ਕਾਲਾ ਅਫਗਾਨਾ ਵਿਖੇ ਭਾਈ ਮਨਜਿੰਦਰ ਸਿੰਘ ਧਾਰੋਵਾਲੀ ਦੇ ਹਜੂਰੀ ਰਾਗੇ ਨੇ ਗੁਰਬਾਣੀ ਦੇ ਕੀਰਤਨ ਦੁਆਰਾ ਹਾਜ਼ਰੀ ਲਵਾਈ। ਹੈੱਡ ਗ੍ਰੰਥੀ ਭਾਈ ਸਰਬਜੀਤ ਸਿੰਘ ਕਾਲਾ ਅਫਗਾਨਾ ਵਲੋਂ ਵੱਡੀ ਗਿਣਤੀ ’ਚ ਸੰਗਤਾਂ ਸਮੇਤ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਸ਼ਰਧਾਂਜਲੀ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਜਸਵਿੰਦਰ ਜਸਵਿੰਦਰਬੀਰ ਸਿੰਘ ਲਾਲੀ ਰੰਧਾਵਾ ਉਦੋਵਾਲੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਅਲਵਿੰਦਰਪਾਲ ਸਿੰਘ ਪੱਖੋਕੇ, ਸਤਨਾਮ ਸਿੰਘ ਮਨਾਵਾਂ, ਕਾਮਰੇਡ ਗੁਲਜ਼ਾਰ ਸਿੰਘ ਬਸੰਤਕੋਟ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭੁਪਿੰਦਰ ਸਿੰਘ ਜਰਮਨੀ, ਮਹਿੰਦਰ ਸਿੰਘ ਲੌਂਗੋਵਾਲ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਗੁਰਬਚਨ ਸਿੰਘ ਪਵਾਰ, ਹਰਪਾਲ ਸਿੰਘ ਬਲੇਰ, ਪ੍ਰੋਫੈਸਰ ਮਹਿੰਦਰ ਸਿੰਘ, ਇਕਬਾਲ ਸਿੰਘ ਟਿਵਾਣਾ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ ਤੇ ਜਥੇਦਾਰ ਸੁਖਜੀਤ ਸਿੰਘ ਕਾਲਾ ਅਫਗਾਨਾਂ ਦੀ ਜਿੰਦਗੀ ਦੇ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਸੁਖਜੀਤ ਸਿੰਘ ਕਾਲਾ ਅਫਗਾਨਾ ਵਫਾਦਾਰ, ਨਿਧੜਕ ਤੇ ਚੜ੍ਹਦੀ ਕਲਾ ਵਾਲੇ ਇਨਸਾਨ ਸਨ, ਉਨ੍ਹਾਂ ਦੇ ਤੁਰ ਜਾਣ ਨਾਲ ਨਾ ਪੂਰੀ ਹੋਣ ਵਾਲੀ ਵੱਡੀ ਘਾਟ ਮਹਿਸੂਸ ਹੋਈ। ਇਸ ਮੌਕੇ ਚੇਅ. ਬੀਬੀ ਰਾਜਵਿੰਦਰ ਕੌਰ, ਸਰਪੰਚ ਦਲਬੀਰ ਸਿੰਘ ਭਿੱਲਾ ਕੋਟਲੀ ਸੂਰਤ ਮੱਲ੍ਹੀ, ਕਾਮਰੇਡ ਸੁਖਦੇਵ ਸਿੰਘ ਉਦੋਵਾਲੀ, ਸੁਰਿੰਦਰ ਪਾਲ ਸ਼ਰਮਾ, ਇੰਦਰਬੀਰ ਸਿੰਘ ਰੰਧਾਵਾ, ਨਰਿੰਦਰ ਸਿੰਘ ਚੀਮਾ ਪਠਾਨਕੋਟ, ਗੁਰਿੰਦਰ ਸਿੰਘ ਸ਼ਾਮਪੁਰਾ, ਸਾਬਕਾ ਚੇਅਰਮੈਨ ਉਂਕਾਰ ਸਿੰਘ ਲਾਟੀ, ਚੇਅ. ਸਤਿੰਦਰ ਸਿੰਘ ਪਿੰਕਾ, ਦਵਿੰਦਰ ਸਿੰਘ ਰੰਧਾਵਾ ਭੋਲੇਕੇ, ਡੀ.ਸੀ. ਸ਼ਿਕਾਰ ਮਾਛੀਆਂ, ਰਾਣਾ ਰਣਬੀਰ ਸਿੰਘ ਰੰਧਾਵਾ, ਗੁਰਭੇਜ ਸਿੰਘ ਗੁਰਾਇਆ ਚੀਫ ਪਬਲਿਕ ਪਰੋਸੀਕਿਊਟਰ ਦਿੱਲੀ ਸਰਕਾਰ, ਰਾਣਾ ਪੰਨੂੰ, ਰਾਜ ਕੁਮਾਰ ਸਿੰਘ ਭੋਲੇਕੇ, ਐਕਸੀਅਨ ਬਲਦੇਵ ਸਿੰਘ ਮੰਡੀ ਬੋਰਡ, ਸੁਖਵਿੰਦਰ ਸਿੰਘ ਅਗਵਾਨ , ਬਲਕਾਰ ਸਿੰਘ ਉਦੋਵਾਲੀ, ਇੰਜੀ. ਨਵਜੋਤ ਸਿੰਘ ਨਿਕੋਸਰਾਂ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਹਰਕਰਮ ਸਿੰਘ ਆਰਟੀਓ, ਰੁਪਿੰਦਰ ਸਿੰਘ ਸ਼ਾਮਪੁਰਾ, ਰਣਜੀਤ ਸਿੰਘ ਕੰਵਰ ਗੋਲਡਨ ਵਿਉ, ਗੁਰਭੇਜ ਸਿੰਘ ਭੀਲੋਵਾਲੀ, ਸੁੱਚਾ ਸਿੰਘ ਮੰਮਣ, ਕਮਲਜੀਤ ਸਿੰਘ ਸ਼ਾਹ, ਪਰਮਜੀਤ ਸਿੰਘ ਵੜੈਚ, ਅਵਤਾਰ ਸਿੰਘ ਗੁਰਾਇਆ, ਮਾਸਟਰ ਬਲਜੀਤ ਸਿੰਘ ਕਾਲਾ ਨੰਗਲ, ਸਾਬਕਾ ਮੰਤਰੀ ਨੁਸਰਤ ਅਲੀ ਖਾਨ, ਸ਼੍ਰੀ ਵਿਜੇ ਕਾਲੜਾ ਆੜਤੀ ਐਸੋਸੀਏਸ਼ਨ ਪ੍ਰਧਾਨ ਪੰਜਾਬ, ਵੱਸਣ ਸਿੰਘ ਜੱਫਰਵਾਲ, ਹਰਦਿਆਲ ਸਿੰਘ ਖੋਖਰ, ਬਾਬਾ ਗੁਰਸ਼ਰਨ ਸਿੰਘ, ਜੋਗਿੰਦਰ ਸਿੰਘ ਅੰਗੂਰਾਲਾ, ਪ੍ਰੋਫੈ. ਪ੍ਰਭਜੋਤ ਸਿੰਘ, ਦਵਿੰਦਰ ਸਿੰਘ ਬੋਪਾਰਾਏ, ਮੁੱਖ ਗ੍ਰੰਥੀ ਸਰਬਜੀਤ ਸਿੰਘ, ਗੁਰਬਾਜ ਸਿੰਘ ਕਰਨਾਲ, ਅਵਤਾਰ ਸਿੰਘ ਰਾਜੂ, ਭਾਈ ਜੁਗਰਾਜ ਸਿੰਘ, ਜਸਵੰਤ ਸਿੰਘ ਬਟਾਲਾ, ਕਾਮਰੇਡ ਰਘਬੀਰ ਸਿੰਘ, ਹਰਕਰਮਜੀਤ ਸਿੰਘ ਕੰਦੋਵਾਲੀ, ਕਵਲਜੀਤ ਸਿੰਘ, ਸੁੱਖ ਬਾਜਵਾ ਸਰਪੰਚ ਸਾਰਚੂਰ ਆਦਿ ਸ਼ਾਮਿਲ ਹਨ ­।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੋਬਨ ਰੰਧਾਵਾ ਨੇ ‘ਕਲੀਨ ਪੰਜਾਬ’ ਮੁਹਿੰਮ ਤਹਿਤ ਫਤਹਿਗੜ੍ਹ ਚੂੜੀਆਂ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲ... ਅਗਲੀ ਖ਼ਬਰ ਪੰਡਿਤ ਮੋਹਨ ਲਾਲ ਦੀ ਬਰਸੀ ਮੌਕੇ ਸਕੂਲ ’ਚ ਵਿਸ਼ੇਸ਼ ਸ਼ਰਧਾਂਜਲੀ ਸਮਾਗਮ
Ad Position 24