03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਲੋਕ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰਨ ਲੱਗੇ - ਜਥੇ. ਬਲਕਾਰ ਸਿੰਘ ਚੈਨੇਵਾਲ

ਧਿਆਨਪੁਰ, 1 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਦਿੱਤੀਆਂ ਆਮ ਜਨਤਾ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਸਨ, ਹੁਣ ਜਦੋਂ ਸ਼੍ਰੋਮਣੀ ਅਕਾਲੀ ਦਲ ਰਾਜ ਦੇ ਸਮੇਂ ਜਿਹੜੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਉਹ ਨਹੀਂ ਮਿਲਦੀਆਂ ਤਾਂ ਲੋਕ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਬਲਕਾਰ ਸਿੰਘ ਚੈਨੇਵਾਲ ਤੇ ਸੀਨੀਅਰ ਆਗੂ ਜਥੇ.

Ad Position 21
repet_subhas-goyals [Copy P29]
ਜਥੇਦਰ ਸੁੱਚਾ ਸਿੰਘ ਲੰਗਾਹ ਅਤੇ ਜਥੇਦਾਰ ਬਲਕਾਰ ਸਿੰਘ ਚੈਨੇਵਾਲ 02-09-2026
ਧਿਆਨਪੁਰ, 1 ਸਤੰਬਰ (ਕੁਲਦੀਪ ਸਿੰਘ ਸੋਨੂੰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੀ ਸਰਕਾਰ ਸਮੇਂ ਦਿੱਤੀਆਂ ਆਮ ਜਨਤਾ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਸਨ, ਹੁਣ ਜਦੋਂ ਸ਼੍ਰੋਮਣੀ ਅਕਾਲੀ ਦਲ ਰਾਜ ਦੇ ਸਮੇਂ ਜਿਹੜੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਉਹ ਨਹੀਂ ਮਿਲਦੀਆਂ ਤਾਂ ਲੋਕ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰਨ ਲੱਗ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਥੇਦਾਰ ਬਲਕਾਰ ਸਿੰਘ ਚੈਨੇਵਾਲ ਤੇ ਸੀਨੀਅਰ ਆਗੂ ਜਥੇ. ਜਸਪਾਲ ਸਿੰਘ ਰਾਏਚੱਕ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਗਰੀਬ ਲੋਕਾਂ ਦੀ ਬਾਂਹ ਫੜੀ ਹੈ ਤੇ ਉਨ੍ਹਾਂ ਦੇ ਮਸੀਹਾ ਬਣ ਕੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਕੀ ਪਾਰਟੀਆਂ ਨੇ ਡਰਾਮੇ ਤੇ ਗਾਰੰਟੀ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ, ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਜੋ ਕਿਹਾ ਉਹ ਕਰ ਕੇ ਵਿਖਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾੜਾ ਕਹਿਣ ਵਾਲੇ ਲੋਕ ਇਹ ਸਮਝ ਲੈਣ ਕਿ ਲੋਕ ਹੁਣ ਜਾਗਰਿਤ ਹੋ ਚੁੱਕੇ ਹਨ। ਜਥੇਦਾਰ ਬਲਕਾਰ ਸਿੰਘ ਚੈਨੇਵਾਲ ਨੇ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾ ਕੇ ਆਮ ਆਦਮੀ ਪਾਰਟੀ ਦਾ ਝੂਠਾ ਭਰਮ ਦੂਰ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸੁਖਮਨੀ ਇੰਟਰਨੈਸ਼ਨਲ ਸੀ. ਸੈਕੰ. ਸਕੂਲ ਚਾਕਾਂਵਾਲੀ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦ ਮਿਲੇਨੀਅਮ ਸਕੂਲ ਬਟਾਲਾ ਵਿਚ ਮਨਾਇਆ ਤੀਆਂ ਦਾ ਤਿਉਹਾਰ
Ad Position 24