01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦਾ ਮਲਕਪੁਰ ਪਹੁੰਚਣ ’ਤੇ ਆਗੂਆਂ ਵਲੋਂ ਭਰਵਾਂ ਸਵਾਗਤ

ਸੁਜਾਨਪੁਰ, 1 ਸਤੰਬਰ (ਜਗਦੀਪ ਸਿੰਘ)-ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੇ ਭਾਨੂ ਚਿੱਬ ਦਾ ਮਲਿਕਪੁਰ ਪਹੁੰਚਣ ’ਤੇ ਕਾਂਗਰਸੀ ਆਗੂ ਵਿਕਰਮ ਬਿੱਕੂ ਤੇ ਬਲਜੀਤ ਸਿੰਘ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਉਦੇ ਭਾਨੂ ਚਿੱਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸੁਜਾਨਪੁਰ, 1 ਸਤੰਬਰ (ਜਗਦੀਪ ਸਿੰਘ)-ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੇ ਭਾਨੂ ਚਿੱਬ ਦਾ ਮਲਿਕਪੁਰ ਪਹੁੰਚਣ ’ਤੇ ਕਾਂਗਰਸੀ ਆਗੂ ਵਿਕਰਮ ਬਿੱਕੂ ਤੇ ਬਲਜੀਤ ਸਿੰਘ ਦੀ ਅਗਵਾਈ ’ਚ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਉਦੇ ਭਾਨੂ ਚਿੱਬ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ । ਆਉਣ ਵਾਲੀਆਂ ਚੋਣਾਂ ’ਚ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ । ਬੇਸ਼ੱਕ ਯੂਥ ਕਾਂਗਰਸ ਲਈ ਕੋਈ ਵੀ ਕੋਟਾ ਨਿਰਧਾਰਿਤ ਨਹੀਂ ਕੀਤਾ ਗਿਆ ਹੈ । ਪੰਜਾਬ ਅੰਦਰ ਕਾਂਗਰਸ ਦੀ ਗੁੱਟਬੰਦੀ ਸਬੰਧੀ ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਬਿਲਕੁਲ ਇਕਜੁੱਟ ਹੈ ਤੇ ਰਾਹੁਲ ਗਾਂਧੀ ਹੀ ਉਨ੍ਹਾਂ ਦੇ ਨੇਤਾ ਹਨ, ਯੂਥ ਕਾਂਗਰਸ ਦੇ ਵਰਕਰ ਬੂਥ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ । ਇਸ ਮੌਕੇ ਪੰਜਾਬ ਯੂਥ ਪ੍ਰਧਾਨ ਸ਼ੁਭਮ ਸ਼ਰਮਾ, ਸਕੱਤਰ ਨਵਜੋਤ ਸਿੰਘ, ਜਨਰਲ ਸਕੱਤਰ ਪੰਜਾਬ ਤੋਸ਼ਿਤ ਮਹਾਜਨ ਜ਼ਿਲ੍ਹਾ ਪ੍ਰਧਾਨ ਪੰਮੀ ਪਠਾਨੀਆ ਚੇ ਬਲਜੀਤ ਸਿੰਘ ਪਾਹੜਾ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਚੰਗੀਆਂ ਸੇਵਾਵਾਂ ਲਈ ਐਸ.ਐਚ.ਓ. ਸੁਜਾਨਪੁਰ ਅਰੁਣ ਕੁਮਾਰ ਸਨਮਾਨਿਤ ਅਗਲੀ ਖ਼ਬਰ ਸਾਹਿਤ ਸੰਵਾਦ ਸੰਸਥਾ ਪਠਾਨਕੋਟ ਵਲੋਂ ਅੰਮ੍ਰਿਤਾ ਪ੍ਰੀਤਮ ਦੀ ਜੈਯੰਤੀ ਮਨਾਈ
Ad Position 24