03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਦੂਨ ਸਕੂਲ ਦੇ ਜਸਕੀਰਤ ਸਿੰਘ ਨੇ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ 10ਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸੋਨ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਜਸਕੀਰਤ ਸਿੰਘ ਨੇ ਇਸ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਦੂਨ ਸਕੂਲ ਦੇ ਵਿਦਿਆਰਥੀ ਜਸਕੀਰਤ ਸਿੰਘ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਪ੍ਰਿੰਸੀਪਲ ਊਸ਼ਾ ਸ਼ਰਮਾ। ਤਸਵੀਰ: ਵਿਸ਼ਾਲ ਮੁੰਨਾ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ’ਚ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ 10ਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ ਨੇ ਸੋਨ ਤਮਗਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਜਸਕੀਰਤ ਸਿੰਘ ਨੇ ਇਸ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲਾ 29 ਅਗਸਤ ਨੂੰ ਜੇ.ਐੱਸ ਅਕੈਡਮੀ ਗੁਰਦਾਸਪੁਰ ਵਿਖੇ ਕਰਵਾਇਆ ਗਿਆ। ਜਸਕੀਰਤ ਸਿੰਘ ਦੀ ਇਸ ਉਪਲਬਧੀ ਨੇ ਉਸ ਦੀ ਮਿਹਨਤ, ਲਗਨ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਨੂੰ ਸਾਬਤ ਕੀਤਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਤੇ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਜਸਕੀਰਤ ਸਿੰਘ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਸੋਹਨ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਦਾ ਸ਼ਾਨਦਾਰ ਆਗਾਜ਼
Ad Position 24