03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੀ.ਐਸ.ਪੀ. ਹੈੱਡਕੁਆਰਟਰ ਬਟਾਲਾ ਨੇ ਪੁਲਿਸ ਪੈਨਸ਼ਨਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਬਟਾਲਾ, 2 ਸਤੰਬਰ (ਹਰਦੇਵ ਸਿੰੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਦੀ ਸਪੈਸ਼ਲ ਮੀਟਿੰਗ ਸਥਾਨਕ ਪੁਲਿਸ ਲਾਇਨ ਬਟਾਲਾ ਵਿਖੇ ਹੋਈ। ਜਿਸ ’ਚ ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਬਟਾਲਾ, 2 ਸਤੰਬਰ (ਹਰਦੇਵ ਸਿੰੰਘ ਸੰਧੂ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸ਼ਨ ਦੀ ਸਪੈਸ਼ਲ ਮੀਟਿੰਗ ਸਥਾਨਕ ਪੁਲਿਸ ਲਾਇਨ ਬਟਾਲਾ ਵਿਖੇ ਹੋਈ। ਜਿਸ ’ਚ ਡੀ.ਐਸ.ਪੀ. ਹੈਡ ਕਵਾਟਰ ਬਟਾਲਾ ਤਜਿੰਦਰ ਪਾਲ ਸਿੰਘ ਗੁਰਾਇਆ ਵਿਸ਼ੇਸ ਤੌਰ ’ਤੇ ਸ਼ਾਮਿਲ ਹੋਏ। ਪੁਲਿਸ ਪੈਨਸ਼ਨਰਾਂ ਵਲੋਂ ਆਪਣੀ ਮੁਸ਼ਕਲਾਂ ਸੰਬੰਧੀ ਡੀ.ਐਸ . ਪੀ. ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ। ਡੀ.ਐਸ.ਪੀ. ਗੁਰਾਇਆ ਵਲੋਂ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਦਾ ਮੌਕੇ ਉੱਪਰ ਨਿਪਟਾਰਾ ਕੀਤਾ ਗਿਆ ਤੇ ਹੱਲ ਨਾਲ ਹੋਣ ਵਾਲੀਆਂ ਮੁਸ਼ਕਲਾਂ ਨੂੰ ਸੰਬੰਧਿਤ ਅਫਸਰਾਂ ਨੂੰ ਭੇਜੀਆਂ ਗਈਆਂ। ਡੀ.ਐਸ.ਪੀ. ਗੁਰਾਇਆ ਨੇ ਪੈਨਸ਼ਨਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਦਫ਼ਤਰ ਐਸ.ਐਸ.ਪੀ. ਬਟਾਲਾ ਵਿਖੇ ਪਹਿਲ ਦੇ ਆਧਾਰ ’ਤੇ ਤੁਹਾਡੇ ਕੰਮ ਹੋਣਗੇ ਤੇ ਥਾਣਿਆਂ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਐਸ਼ੋਸਿਏਸ਼ਨ ਬਟਾਲਾ ਦੇ ਪ੍ਰਧਾਨ ਜਗੀਰ ਸਿੰਘ ਰੰਧਾਵਾ, ਰਬਿੰਦਰ ਸਿੰਘ, ਬਲਜੀਤ ਸਿੰਘ, ਨਰਿੰਦਰ ਸਿੰਘ, ਸ਼ਿਵ ਸਿੰਘ, ਪ੍ਰਤਾਪ ਸਿੰਘ, ਰਜਿੰਦਰ ਸਿੰਘ, ਮੇਜਰ ਸਿੰਘ, ਸੰਤੋਖ ਸਿੰਘ, ਦਲਜੀਤ ਸਿੰਘ, ਬਲਬੀਰ ਸਿੰਘ, ਰਤਨ ਮਸੀਹ, ਦਲਬੀਰ ਸਿੰਘ ਚਾਹਲ, ਹਰਪਾਲ ਸਿੰਘ, ਬਲਬੀਰ ਕੁਮਾਰ, ਵਿਲਸਨ ਕੁਮਾਰ, ਚਮਨ ਲਾਲ, ਭੁਪਿੰਦਰ ਸਿੰਘ, ਹਰਬੰਸ ਸਿੰਘ, ਸਕੱਤਰ ਸਿੰਘ, ਮਨੋਹਰ ਲਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ.ਏ ਪੰਜਾਬੀ ਸਮੈਸਟਰ ਦੂਸਰਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਦੀ 2027 ਦੀਆਂ ਚੋਣਾਂ ’ਚ ਭਾਰੀ ਬਹੁਮਤ ਨਾਲ ਹੋਵੇਗੀ ਜਿੱਤ : ਧੋਲਪੁਰ
Ad Position 24