ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ.ਏ ਪੰਜਾਬੀ ਸਮੈਸਟਰ ਦੂਸਰਾ ਨਤੀਜਾ ਸ਼ਾਨਦਾਰ ਰਿਹਾ
ਕਾਦੀਆਂ, 2 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ. ਏ ਪੰਜਾਬੀ ਸਮੈਸਟਰ ਦੂਸਰਾ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਵਿਭਾਗ ਦੇ ਅਧਿਆਪਕਾਂ ਨਾਲ। ਤਸਵੀਰ: ਕੁਲਵਿੰਦਰ ਸਿੰਘ
03-09-2026