02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਆਕਲੈਂਡ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ

ਸ਼ਾਹਪੁਰ ਕੰਢੀ, 2 ਸਤੰਬਰ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਸ਼ਾਹਪੁਰ ਕੰਢੀ ਵਿਖੇ ਸਕੂਲ ਦੀ ਚੇਅਰਪਰਸਨ ਉਰਮਿਲਾ ਠਾਕੁਰ, ਐਮ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸ਼ਾਹਪੁਰ ਕੰਢੀ, 2 ਸਤੰਬਰ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਸ਼ਾਹਪੁਰ ਕੰਢੀ ਵਿਖੇ ਸਕੂਲ ਦੀ ਚੇਅਰਪਰਸਨ ਉਰਮਿਲਾ ਠਾਕੁਰ, ਐਮ.ਡੀ. ਰਾਜੇਸ਼ ਕਾਂਡਾ, ਡਾਇਰੈਕਟਰ ਸਵਰ ਠਾਕੁਰ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਪ੍ਰਿੰਸੀਪਲ ਅੰਜਲੀ ਜਸਰੋਟੀਆ ਨੇ ਰੱਖੜੀ ਦੇ ਪਿਛੋਕੜ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ । ਸਕੂਲ ਦੀਆਂ ਵਿਦਿਆਰਥਣਾਂ ਨੂੰ ਬੀ.ਐਸ.ਐਫ. ਕੈਂਪ ਦਾ ਦੌਰਾ ਕਰਵਾਇਆ ਗਿਆ । ਜਿੱਥੇ ਉਨ੍ਹਾਂ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ । ਜਵਾਨਾਂ ਨੇ ਬੱਚਿਆਂ ਨੂੰ ਤੋਹਫੇ ਦਿੱਤੇ ।
Ad Position 22
No active advertisement
ਪਿਛਲੀ ਖ਼ਬਰ ਬਾਲ ਸੁਰੱਖਿਆ ਵਿਭਾਗ ਦੀ ਰੇਡ, 7 ਬੱਚੇ ਭੀਖ ਮੰਗਦੇ ਫੜੇ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 5 ਨੂੰ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸਾਹਨੀ
Ad Position 24