03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੀਟ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰਾਂ ਵਲੋਂ ਗੈਸ ਸਿਲੰਡਰ, ਬੈਟਰੀ ਤੇ ਨਗਦੀ ਚੋਰੀ

ਘੁਮਾਣ, 3 ਸਤੰਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਬਟਾਲਾ ਰੋਡ ’ਤੇ ਸਥਿਤ ਮੀਟ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਸਿਲੰਡਰ, ਬੈਟਰੀ ਅਤੇ ਨਗਦੀ ਚੋਰੀ ਕਰ ਲਈ। ਦੁਕਾਨ ਦੇ ਮਾਲਕ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਦ ਸਵੇਰੇ ਕਰੀਬ 11 ਵਜੇ ਦੁਕਾਨ ’ਤੇ ਪਹੁੰਚੇ ਤਾਂ ਦੇਖਿਆ ਕਿ ਸ਼ਟਰ ਦੀਆਂ ਪੱਤੀਆਂ ਟੁੱਟੀਆਂ ਹੋਈਆਂ ਸਨ, ਅੰਦਰ ਜਾ ਕੇ ਦੇਖਿਆ ਕਿ ਚੋਰ ਇਕ ਗੈਸ ਸਿਲੰਡਰ, ਇਕ ਬੈਟਰੀ ਅਤੇ 500 ਰੁਪਏ ਚੋਰੀ ਕਰ ਕੇ ਲੈ ਗਏ।

Ad Position 21
repet_subhas-goyals [Copy P29]
ਮੀਟ ਦੀ ਦੁਕਾਨ ਦੇ ਮਾਲਕ ਸੁਰਿੰਦਰਪਾਲ ਸਿੰਘ ਚੋਰੀ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਬੰਮਰਾਹ 04-09-2026
ਘੁਮਾਣ, 3 ਸਤੰਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਬਟਾਲਾ ਰੋਡ ’ਤੇ ਸਥਿਤ ਮੀਟ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਸਿਲੰਡਰ, ਬੈਟਰੀ ਅਤੇ ਨਗਦੀ ਚੋਰੀ ਕਰ ਲਈ। ਦੁਕਾਨ ਦੇ ਮਾਲਕ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਦ ਸਵੇਰੇ ਕਰੀਬ 11 ਵਜੇ ਦੁਕਾਨ ’ਤੇ ਪਹੁੰਚੇ ਤਾਂ ਦੇਖਿਆ ਕਿ ਸ਼ਟਰ ਦੀਆਂ ਪੱਤੀਆਂ ਟੁੱਟੀਆਂ ਹੋਈਆਂ ਸਨ, ਅੰਦਰ ਜਾ ਕੇ ਦੇਖਿਆ ਕਿ ਚੋਰ ਇਕ ਗੈਸ ਸਿਲੰਡਰ, ਇਕ ਬੈਟਰੀ ਅਤੇ 500 ਰੁਪਏ ਚੋਰੀ ਕਰ ਕੇ ਲੈ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਘੁਮਾਣ ਵਿਖੇ ਲਿਖਤੀ ਸ਼ਿਕਾਇਤ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਭਨੋਟ ਤੇ ਡਾ. ਸੈਪਾ ਭਨੋਟ ਨੇ ਗੁਰੂ ਨਾਨਕ ਸਕੂਲ ਲੜਕੀਆਂ ਧਾਰੀਵਾਲ ਦੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਅਗਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24