03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਿਸਾਨਾਂ ਦੇ ਅੱਜ ਦੇ ਰੋਸ ਮਾਰਚ ’ਚ ਪੈਨਸ਼ਨਰ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ-ਸੁਰਿੰਦਰ ਪੱਪੂ

ਗੁਰਦਾਸਪੁਰ, 3 ਸਤੰਬਰ (ਅਸ਼ੋਕ ਸ਼ਰਮਾ)-ਉਗਰਾਹਾਂ ਕਿਸਾਨ ਯੂਨੀਅਨ ਵਲੋਂ ਜੋ ਸੰਘਰਸ਼ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਸ਼ੁਰੂ ਕੀਤਾ ਹੈ । ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਉਨ੍ਹਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੁਰਦਾਸਪੁਰ, 3 ਸਤੰਬਰ (ਅਸ਼ੋਕ ਸ਼ਰਮਾ)-ਉਗਰਾਹਾਂ ਕਿਸਾਨ ਯੂਨੀਅਨ ਵਲੋਂ ਜੋ ਸੰਘਰਸ਼ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਸ਼ੁਰੂ ਕੀਤਾ ਹੈ । ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਉਨ੍ਹਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ । ਸ੍ਰੀ ਪੱਪੂ ਨੇ ਕਿਹਾ ਕਿ ਉਨ੍ਹਾਂ ਵਲੋਂ ਪਾਵਰ ਕਾਰਪੋਰੇਸ਼ਨ ਦੀਆਂ ਜ਼ਮੀਨਾਂ ਜੋ ਪੰਜਾਬ ਸਰਕਾਰ ਵਲੋਂ ਵੇਚੀਆਂ ਜਾ ਰਹੀਆਂ ਹਨ, ਬਿਜਲੀ ਬਿੱਲ 2025 ਲਾਗੂ ਕਰਕੇ ਪਾਵਰ ਕਾਰਪੋਰੇਸ਼ਨ ਨੂੰ ਨਿੱਜੀ ਹੱਥਾਂ ਵਿਚ ਦਿੱਤਾ ਜਾ ਰਿਹਾ ਹੈ, ਨੂੰ ਬਚਾਉਣ ਲਈ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਜੋ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ ਡੀ.ਏ. ਉਸ ਦਾ ਬਕਾਇਆ ਲੈਣ ਦੀ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਜੋ ਪੰਜਾਬ ਸਰਕਾਰ ਨੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਨੂੰ ਮੀਟਿੰਗ ਦਿੱਤੀ ਸੀ, ਉਸ ਮੀਟਿੰਗ ਤੋਂ ਮੁਕਰਨ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਾਉਣ ਲਈ 4 ਸਤੰਬਰ ਨੂੰ ਗੁਰਦਾਸਪੁਰ ਸ਼ਹਿਰ ਅੰਦਰ ਰੋਸ ਮਾਰਚ ਕਿਸਾਨ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ, ਤਾਂ ਜੋ ਪੰਜਾਬ ਸਰਕਾਰ ਸਾਂਝਾ ਮੁਲਾਜ਼ਮ ਪੈਨਸ਼ਨਰਾਂ ਮੰਚ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ। ਇਸ ਰੋਸ ਮਾਰਚ ਵਿਚ ਪੈਨਸ਼ਨਰ ਵੱਧ ਚੜ ਕੇ ਸ਼ਾਮਿਲ ਹੋਣਗੇ । ਸੁਰਿੰਦਰ ਪੱਪੂ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 11 ਵਜੇ ਗੁਰੂ ਨਾਨਕ ਪਾਰਕ ਵਿਖੇ ਇਕੱਤਰ ਹੋਣ ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ ਨਾ ਮਿਲਣ ֹ’ ਤੇ ਥਾਣਾ ਦੋਰਾਂਗਲਾ ਅੱਗੇ... ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ
Ad Position 24