05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਧਾਇਕ ਸ਼ੈਰੀ ਕਲਸੀ ਨੇ ਪੱਤੀ ਹਵੇਲੀਆਂ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 6 ਲੱਖ ਦਾ ਚੈੱਕ ਦਿੱਤਾ

ਡੇਹਰੀਵਾਲ ਦਰੋਗਾ, 4 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਪੱਤੀ ਹਵੇਲੀਆ ਦੀ ਗ੍ਰਾਮ ਪੰਚਾਇਤ ਨੂੰ 6 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਸਰਪੰਚ ਬਿਕਰਮ ਸਿੰਘ ਪੱਤੀ ਹਵੇਲੀਆ ਨੇ ਕਿਹਾ ਕਿ ਇਹ ਗ੍ਰਾਂਟ ਸੀਵਰੇਜ ਦੀ ਸਪਲਾਈ ਵਾਸਤੇ ਵਰਤੀ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਡੇਹਰੀਵਾਲ ਦਰੋਗਾ, 4 ਸਤੰਬਰ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਪੱਤੀ ਹਵੇਲੀਆ ਦੀ ਗ੍ਰਾਮ ਪੰਚਾਇਤ ਨੂੰ 6 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਸਰਪੰਚ ਬਿਕਰਮ ਸਿੰਘ ਪੱਤੀ ਹਵੇਲੀਆ ਨੇ ਕਿਹਾ ਕਿ ਇਹ ਗ੍ਰਾਂਟ ਸੀਵਰੇਜ ਦੀ ਸਪਲਾਈ ਵਾਸਤੇ ਵਰਤੀ ਜਾਵੇਗੀ। ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਪੱਤੀ ਹਵੇਲੀਆਂ ਵਲੋਂ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਵਲੋਂ ਲਗਾਤਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲੀ ਗ੍ਰਾਂਟ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸੰਦੀਪ ਸਿੰਘ, ਗੁਰਨਾਮ ਸਿੰਘ ਭੁੱਲਰ, ਕੁਲਵਿੰਦਰ ਸਿੰਘ ਮੁਨਸ਼ੀ, ਬਲਕਾਰ ਸਿੰਘ ਭੁੱਲਰ, ਦਿਲਬਾਗ ਸਿੰਘ ਫੌਜੀ, ਗੁਰਮੀਤ ਸਿੰਘ ਭੁੱਲਰ ਆੜਤੀ, ਪ੍ਰਭਜੋਤ ਸਿੰਘ ਭੁੱਲਰ, ਸੁਖਦੇਵ ਸਿੰਘ ਭੁੱਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
Ad Position 24