05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੀ ਮੀਟਿੰਗ

ਧਾਰੀਵਾਲ, 4 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਧਾਰੀਵਾਲ, 4 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਐਸ.ਸੀ. ਵਿੰਗ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਪਾਲ ਜੋਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਸੀਨੀਅਰ ਆਗੂ ਅਮਰਜੀਤ ਸਿੰਘ ਠੇਕੇਦਾਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਤੋਂ ਇਲਾਵਾ ਮਨਜੀਤ ਸਿੰਘ ਹਲਕਾ ਕੋਆਰਡੀਨੇਟਰ ਕਾਦੀਆਂ, ਤਿਲਕ ਰਾਜ, ਸੁਖਜਿੰਦਰ ਸਿੰਘ, ਜਸਪਾਲ, ਸਤਨਾਮ ਸਿੰਘ, ਹਰਦੇਵ ਸਿੰਘ, ਅਵਤਾਰ ਸਿੰਘ, ਗੁਰਬਚਨ ਸਿੰਘ, ਕਮਲ ਕੁਮਾਰ, ਸੁਰਿੰਦਰ ਸਿੰਘ ਅਤੇ ਜੀਵਨ ਸਿੰਘ (ਸਾਰੇ ਬਲਾਕ ਪ੍ਰਧਾਨ) ਆਦਿ ਹਾਜ਼ਰ ਸਨ। ਇਸ ਮੌਕੇ ਹਰੇਕ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨ ’ਤੇ ਵਿਚਾਰ ਚਰਚਾ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਬਾਰ ਚੋਣਾਂ ’ਚ ਪ੍ਰਧਾਨਗੀ ਲਈ ਹੈਰੀ ਤੇ ਠਾਕੁਰ ਵਿਚਕਾਰ ਸਖ਼ਤ ਮੁਕਾਬਲਾ ਅਗਲੀ ਖ਼ਬਰ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24