05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪਠਾਨਕੋਟ ’ਚ ਧੂਮਧਾਮ ਨਾਲ ਮਨਾਇਆ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਪਠਾਨਕੋਟ, 4 ਸਤੰਬਰ (ਵਿਨੋਦ)-ਪਠਾਨਕੋਟ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਸਾਰੇ ਮੰਦਿਰਾਂ ’ਚ ਭਗਵਾਨ ਕ੍ਰਿਸ਼ਨ ਤੇ ਵੱਖ-ਵੱਖ ਦੇਵੀ ਦੇਵਤਿਆਂ ਨੂੰ ਸ਼ਰਧਾ ਨਾਲ ਸਜਾਇਆ ਗਿਆ ਸੀ, ਸ਼ਰਧਾਲੂਆਂ ’ਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ।

Ad Position 21
repet_subhas-goyals [Copy P29]
ਭਗਵਾਨ ਕ੍ਰਿਸ਼ਨ ਦੀ ਵੇਸ਼ਭੂਸ਼ਾ ’ਚ ਸਜਿਆ ਹੋਇਆ ਇਕ ਬੱਚਾ। ਤਸਵੀਰ: ਵਿਨੋਦ 05-09-2026
ਪਠਾਨਕੋਟ, 4 ਸਤੰਬਰ (ਵਿਨੋਦ)-ਪਠਾਨਕੋਟ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਸਾਰੇ ਮੰਦਿਰਾਂ ’ਚ ਭਗਵਾਨ ਕ੍ਰਿਸ਼ਨ ਤੇ ਵੱਖ-ਵੱਖ ਦੇਵੀ ਦੇਵਤਿਆਂ ਨੂੰ ਸ਼ਰਧਾ ਨਾਲ ਸਜਾਇਆ ਗਿਆ ਸੀ, ਸ਼ਰਧਾਲੂਆਂ ’ਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ । ਲੋਕ ਬੜੀ ਸ਼ਰਧਾ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੰਦਿਰਾਂ ’ਚ ਮੱਥਾ ਟੇਕਣ ਜਾ ਰਹੇ ਸਨ । ਪਠਾਨਕੋਟ ਦੇ ਨਾਲ ਲੱਗਦੇ ਪਿੰਡਾਂ ਵਿਚ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ ।
Ad Position 22
No active advertisement
ਪਿਛਲੀ ਖ਼ਬਰ ਬਾਵਾ ਨਾਗਾ ਸਰਵਹਿੱਤਕਾਰੀ ਵਿਦਿਆ ਮੰਦਿਰ ਘਰੋਟਾ ’ਚ ਉਤਸ਼ਾਹ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕੱਲ੍ਹ
Ad Position 24