04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਮ ਆਦਮੀ ਪਾਰਟੀ ਦੀ ਪੰਜਾਬ ’ਚ ਫਿਰ ਤੋਂ ਸਰਕਾਰ ਬਣੇਗੀ- ਸ਼ਰਮਾ, ਆਲੋਵਾਲ

ਧਾਰੀਵਾਲ, 4 ਸਿਤੰਬਰ (ਸਵਰਨ ਸਿੰਘ )-ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਾਸਤੇ ‘ਆਪ’ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਸਭਾ ਇੰਚਾਰਜ ਰਜੀਵ ਸ਼ਰਮਾ ਚੇਅਰਮੈਨ, ਜ਼ਿਲ੍ਹਾ ਮੀਡੀਆ ਇੰਚਾਰਜ ਤੇ ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਚੇਅਰਮੈਨ ਸੋਨਾ ਬਾਜਵਾ, ਚੇਅ. ਗਗਨਦੀਪ ਸਿੰਘ ਗੁਰਦਾਸਪੁਰ ਮਾਰਕਿਟ ਕਮੇਟੀ ਤੇ ਪਠਾਣਕੋਟ ਤੋਂ ਸਮੀਰ ਸ਼ਾਰਦਾ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਮੌਜ਼ੂਦ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਧਾਰੀਵਾਲ, 4 ਸਿਤੰਬਰ (ਸਵਰਨ ਸਿੰਘ )-ਆਮ ਆਦਮੀ ਪਾਰਟੀ ਦੀ ਮਜ਼ਬੂਤੀ ਵਾਸਤੇ ‘ਆਪ’ ਦੇ ਆਗੂਆਂ ਵਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਸਭਾ ਇੰਚਾਰਜ ਰਜੀਵ ਸ਼ਰਮਾ ਚੇਅਰਮੈਨ, ਜ਼ਿਲ੍ਹਾ ਮੀਡੀਆ ਇੰਚਾਰਜ ਤੇ ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਚੇਅਰਮੈਨ ਸੋਨਾ ਬਾਜਵਾ, ਚੇਅ. ਗਗਨਦੀਪ ਸਿੰਘ ਗੁਰਦਾਸਪੁਰ ਮਾਰਕਿਟ ਕਮੇਟੀ ਤੇ ਪਠਾਣਕੋਟ ਤੋਂ ਸਮੀਰ ਸ਼ਾਰਦਾ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਮੌਜ਼ੂਦ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨ, ਗਰੀਬ ਤੇ ਕਿਸਾਨ ਹਰ ਵਰਗ ਦੇ ਵਿਚ ਚੰਗੀ ਛਾਪ ਛੱਡ ਰਹੀ ਹੈ। ਇਸ ਤੋਂ ਇਲਾਵਾ ਭੈਣਾਂ ਦੇ ਪੈਸੇ ਪਾਉਣਾ, ਬਿਜਲੀ ਦੇ ਬਿੱਲ ਮੁਆਫ਼ ਆਦਿ ਕਰਕੇ ਪੰਜਾਬ ਅੰਦਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤਹਿ ਹੈ ।
Ad Position 22
No active advertisement
ਪਿਛਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਕੇ.ਜੀ. ਸੈਕਸ਼ਨ ’ਚ ਅਧਿਆਪਕ ਦਿਵਸ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਹਵਾਲਾਤੀਆਂ ਤੇ ਕੈਦੀਆਂ ਨੂੰ ਵੰਡੇ ਚਸ਼ਮੇ
Ad Position 24