06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ਮੌਕੇ ਅਧਿਆਪਕਾਂ ਨੂੰ ਦਿੱਤੇ ਪ੍ਰਸੰਸਾ ਪੱਤਰ

ਦੀਨਾਨਗਰ, 5 ਸਤੰਬਰ (ਸੋਢੀ/ਸ਼ਰਮਾ/ ਘੁੰਮਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੀਜਪੁਰ ਵਿਖੇ ਅਧਿਆਪਕ ਦਿਵਸ ਮਨਾਇਆ। ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਕੇਕ ਕੱਟਿਆ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।

Ad Position 21
repet_subhas-goyals [Copy P29]
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੀਜਪੁਰ ਵਿਖੇ ਅਧਿਆਪਕ ਨੂੰ ਸਨਮਾਨਿਤ ਕਰਦੇ ਪ੍ਰਿੰਸੀਪਲ ਰਾਜਵਿੰਦਰ ਕੌਰ। ਤਸਵੀਰ : ਸੋਢੀ 06-09-2026
ਦੀਨਾਨਗਰ, 5 ਸਤੰਬਰ (ਸੋਢੀ/ਸ਼ਰਮਾ/ ਘੁੰਮਣ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੀਜਪੁਰ ਵਿਖੇ ਅਧਿਆਪਕ ਦਿਵਸ ਮਨਾਇਆ। ਪ੍ਰਿੰਸੀਪਲ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਕੇਕ ਕੱਟਿਆ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ। ਪ੍ਰਿੰਸੀਪਲ ਰਾਜਵਿੰਦਰ ਕੌਰ ਵਲੋਂ ਵੀ ਸਕੂਲ ਦੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਵਧੀਆ ਸੇਵਾਵਾਂ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਸੱਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਰਾਜੇਸ਼ ਸ਼ਰਮਾ, ਵਨੀਤਾ, ਕਮਲਜੀਤ, ਗੁਰਚਰਨ ਸਿੰਘ, ਦਵਿੰਦਰ ਦਾਸ, ਦਵਿੰਦਰ ਪਾਲ, ਭੁਪਿੰਦਰ ਕੌਰ, ਨੀਤੂ ਬਾਲਾ, ਸੁਦੇਸ਼, ਅਰੁਣਾ ਮਹਿਤਾ, ਪਰਮਜੀਤ ਕੌਰ, ਨੇਹਾ, ਸ਼ਿਖਾ ਸੈਣੀ, ਵਰਿੰਦਰ, ਸੁਰਿੰਦਰ, ਇੰਦੂ ਸ਼ਰਮਾ, ਸੰਦੀਪ ਕੌਰ ਚਾਹਲ, ਸੰਜੀਵ, ਬਖਸੀਸ, ਸੁਖਜਿੰਦਰ ਸਿੰਘ, ਸੰਦੀਪ ਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸੈਂਟਰਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁਮਾਣ ’ਚ ਅਧਿਆਪਕ ਦਿਵਸ ਮਨਾਇਆ
Ad Position 24