06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅਧਿਆਪਕ ਦਿਵਸ ਮਨਾਇਆ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)- ਹਸਤ ਸ਼ਿਲਪ ਆਈ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)- ਹਸਤ ਸ਼ਿਲਪ ਆਈ.ਟੀ.ਆਈ. ਤੇ ਡਿਗਰੀ ਕਾਲਜ਼ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਕਾਲਜ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੇ ਵੱਖ ਵੱਖ ਲੋਕ ਗੀਤ, ਭਾਸ਼ਣ ਤੇ ਹੋਰ ਗਤਿਵਿਧੀਆਂ ਰਾਹੀਂ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਭੇਂਟ ਕੀਤਾ। ਕਾਲਜ ਪ੍ਰਿੰਸੀਪਲ ਅਨੀਤਾ ਕਟੋਚ, ਕੋਆਰਡੀਨੇਟਰ ਸਰਬਜੀਤ ਕੌਰ, ਡਾਇਰੈਕਟਰ ਪ੍ਰੋ. ਦਿਲਬਾਗ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਅਰੁਣ ਕੁਮਾਰ ਜੇਈ ਵਲੋਂ ਸਾਰਿਆਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸਖ਼ਤ ਮਿਹਨਤ ਕਰਨ ਦੀ ਤਾਕੀਦ ਵੀ ਕੀਤੀ। ਲੈਕਚਰਾਰ ਮਨਜੀਤ ਸਿੰਘ ਵਲੋਂ ਡਾ. ਸਰਵਪੱਲੀ ਰਾਧਾ ਕ੍ਰਿਸ਼ਨਲ ਦੇ ਜੀਵਨ ਫਲਸਫੇ ਨੂੰ ਸਾਰਿਆਂ ਨਾਲ ਸਾਂਝਾ ਕੀਤਾ। ਸਟੇਜ ਸੈਕੇਟਰੀ ਦੀ ਭੂਮਿਕਾ ਸ਼ਰਨਜੀਤ ਕੌਰ ਵਲੋਂ ਬਾਖੂਬੀ ਨਿਭਾਈ। ਇਸ ਮੋਕੇ ਰਾਜਵਿੰਦਰ ਕੌਰ, ਮਹਿਕਪ੍ਰੀਤ ਕੌਰ, ਨਵਨੀਤ ਕੌਰ, ਅਮਰਜੋਤੀ, ਜੈਸਮੀਨ, ਗਿਫਟੀ, ਰਾਬੀਆ, ਝਿਰਮਲ ਸਿੰਘ, ਨਿਸ਼ਾਨ ਸਿੰਘ, ਕੰਵਲਜੀਤ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਮਾਹਲ ਸਮੇਤ ‘ਆਪ’ ਆਗੂ ਜਨਮ ਅਸ਼ਟਮੀ ਮੌਕੇ ਮੰਦਰਾਂ ’ਚ ਨਤਮਸਤਕ ਹੋਏ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24