06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਲਕਾ ਇੰਚਾਰਜ ਮਾਹਲ ਸਮੇਤ ‘ਆਪ’ ਆਗੂ ਜਨਮ ਅਸ਼ਟਮੀ ਮੌਕੇ ਮੰਦਰਾਂ ’ਚ ਨਤਮਸਤਕ ਹੋਏ

ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਜਨ ਅਸ਼ਟਮੀ ਦੇ ਦਿਹਾੜ੍ਹੇ ’ਤੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ‘ਆਪ’ ਆਗੂਆਂ ਸਮੇਤ ਧਾਰੀਵਾਲ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਚ ਜਾ ਕੇ ਨਤਮਸਤਕ ਹੋਏ। ਸ: ਮਾਹਲ ਨੇ ਇਸ ਮੌਕੇ ਸ਼ਰਧਾਲੂਆ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਧਾਰਮਿਕ ਦਿਹਾੜ੍ਹੇ ਆਪਸੀ ਪਿਆਰ ਵਿਚ ਵਾਧਾ ਕਰਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਧਾਰੀਵਾਲ, 5 ਸਤੰਬਰ (ਸਵਰਨ ਸਿੰਘ)-ਜਨ ਅਸ਼ਟਮੀ ਦੇ ਦਿਹਾੜ੍ਹੇ ’ਤੇ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ‘ਆਪ’ ਆਗੂਆਂ ਸਮੇਤ ਧਾਰੀਵਾਲ ਸ਼ਹਿਰ ਦੇ ਵੱਖ-ਵੱਖ ਮੰਦਿਰਾਂ ਵਿਚ ਜਾ ਕੇ ਨਤਮਸਤਕ ਹੋਏ। ਸ: ਮਾਹਲ ਨੇ ਇਸ ਮੌਕੇ ਸ਼ਰਧਾਲੂਆ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਧਾਰਮਿਕ ਦਿਹਾੜ੍ਹੇ ਆਪਸੀ ਪਿਆਰ ਵਿਚ ਵਾਧਾ ਕਰਦੇ ਹਨ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਚੇਅਰਮੈਨ ਮੁੱਖਦੇਵ ਸਿੰਘ ਆਲੋਵਾਲ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ, ਇੰਦਰਿਆਸ ਹੰਸ, ਨਰੈਣ ਮਲਹੋਤਰਾ, ਐੱਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰਪਾਲ, ਸਿਮਰਤ ਜੱਫਰਵਾਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ. ਆਰ. ਬਾਵਾ ਕਾਲਜ ਵਿਖੇ ਨੌਜਵਾਨ ਜਾਗਰੂਕਤਾ ਹਫ਼ਤਾ ਦਾ ਆਯੋਜਨ ਅਗਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24