07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ

ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ ਵਿਦਿਆਰਥੀਆਂ ਤੇ ਸਕੂਲ ਸਟਾਫ ਵਲੋਂ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਸੰਦੇਸ਼ ਕਾਰਡ ਗੁਲਦਸ਼ਤੇ ਭੇਟ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ ਵਿਦਿਆਰਥੀਆਂ ਤੇ ਸਕੂਲ ਸਟਾਫ ਵਲੋਂ ਉਤਸ਼ਾਹ ਨਾਲ ਮਨਾਇਆ। ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਸੰਦੇਸ਼ ਕਾਰਡ ਗੁਲਦਸ਼ਤੇ ਭੇਟ ਕੀਤੇ ਗਏ। ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦੇ ਸਨਮਾਨ ਵਿਚ ਗੀਤ, ਭਾਸ਼ਨ, ਕਵਿਤਾਵਾਂ ਆਦਿ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਪੇਸ਼ ਕੀਤੀਆਂ। ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਪਰਮਜੀਤ ਕੌਰ ਸੰਧੂ, ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਵੀ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ, ਨਵਦੀਪ ਕੌਰ, ਹਿਨਾ, ਮਨਪ੍ਰੀਤ ਕੌਰ, ਕੁਲਜੀਤ, ਜਸਪਿੰਦਰ ਕੌਰ, ਸੁਖਜੀਤ ਕੌਰ, ਜਸਬੀਰ ਸਿੰਘ, ਜਗਤਾਰ ਸਿੰਘ, ਮਨਦੀਪ ਸਿੰਘ ਸਮੂਹ ਸਕੂਲ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਫਰਾਂਸਿਸ ਸਕੂਲ ਕਲਾਨੌਰ ’ਚ ਅਧਿਆਪਕ ਦਿਵਸ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24