08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਮੁਲਾਕਾਤ

ਸ਼ਾਹਪੁਰ ਕੰਢੀ, 5 ਸਤੰਬਰ (ਰਣਜੀਤ ਸਿੰਘ)-ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਰਾਜ ਸਭਾ ਮੈਂਬਰ ਸ ਤਨਾਮ ਸਿੰਘ ਸੰਧੂ ਨਾਲ ਇਕ ਸਿਸਟਾਚਾਰ ਮੁਲਾਕਾਤ ਕਰਕੇ ਸਿੱਖਿਆ ਅਤੇ ਸਮਾਜ ਸੇਵਾ ਸਬੰਧੀ ਵਿਚਾਰ ਚਰਚਾ ਕੀਤੀ। ਬਾਊ ਮੁਨੱਵਰ ਮਸੀਹ ਨੇ ਸਤਨਾਮ ਸਿੰਘ ਸੰਧੂ ਦੀ ਸਿੱਖਿਆ ਖੇਤਰ ਵਿਚ ਦੂਰਅੰਦੇਸ਼ੀ ਸੋਚ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਧੂ ਜੀ ਨੇ ਮਿਹਨਤ ਸਦਕਾ ਚੰਡੀਗੜ੍ਹ ਯੂਨੀਵਰਸਿਟੀ ਨੂੰ ਦੇਸ਼ ਦੇ ਮੋਹਰੀ ਵਿੱਦਿਅਕ ਸੰਸਥਾਵਾਂ ਵਿਚ ਸ਼ਾਮਿਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 06-09-2026
ਸ਼ਾਹਪੁਰ ਕੰਢੀ, 5 ਸਤੰਬਰ (ਰਣਜੀਤ ਸਿੰਘ)-ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਰਾਜ ਸਭਾ ਮੈਂਬਰ ਸ ਤਨਾਮ ਸਿੰਘ ਸੰਧੂ ਨਾਲ ਇਕ ਸਿਸਟਾਚਾਰ ਮੁਲਾਕਾਤ ਕਰਕੇ ਸਿੱਖਿਆ ਅਤੇ ਸਮਾਜ ਸੇਵਾ ਸਬੰਧੀ ਵਿਚਾਰ ਚਰਚਾ ਕੀਤੀ। ਬਾਊ ਮੁਨੱਵਰ ਮਸੀਹ ਨੇ ਸਤਨਾਮ ਸਿੰਘ ਸੰਧੂ ਦੀ ਸਿੱਖਿਆ ਖੇਤਰ ਵਿਚ ਦੂਰਅੰਦੇਸ਼ੀ ਸੋਚ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਧੂ ਜੀ ਨੇ ਮਿਹਨਤ ਸਦਕਾ ਚੰਡੀਗੜ੍ਹ ਯੂਨੀਵਰਸਿਟੀ ਨੂੰ ਦੇਸ਼ ਦੇ ਮੋਹਰੀ ਵਿੱਦਿਅਕ ਸੰਸਥਾਵਾਂ ਵਿਚ ਸ਼ਾਮਿਲ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੰਧੂ ਜੀ ਦੀ ਸੋਚ ਸਿਰਫ ਸਿੱਖਿਆ ਤੱਕ ਸੀਮਤ ਨਹੀਂ, ਸਗੋਂ ਉਹ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਅਤੇ ਜਿੰਮੇਵਾਰ ਨਾਗਰਿਕ ਬਣਾਉਣ ਦੇ ਟੀਚੇ ’ਤੇ ਕੰਮ ਕਰਦੇ ਹਨ। ਬਾਊ ਮੁਨੱਵਰ ਮਸੀਹ ਨੇ ਉਨ੍ਹਾਂ ਨੂੰ ਸਾਂਝੇ ਮਸੀਹ ਸੰਮੇਲਨ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਯੂਥ ਪ੍ਰਧਾਨ ਪ੍ਰਿੰਸ ਸਹੋਤਰਾ, ਡਾ: ਰਾਹੁਲ ਅਤੇ ਡਾ: ਆਲੀਸਾ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਗੌਰੀ ਸ਼ੰਕਰ ਸੇਵਾ ਸਮਿਤੀ ਦੇ 7ਵੇਂ ਸਮੂਹਿਕ ਕੰਨਿਆਦਾਨ ਸਮਾਗਮ ’ਚ ਨਵ-ਵਿਆਹੇ ਜੋੜਿਆਂ ਨੂੰ ਮਿਲਿਆ ਆਸ਼ੀਰਵਾਦ ਅਗਲੀ ਖ਼ਬਰ ਜਨਮ ਅਸ਼ਟਮੀ ’ਤੇ ਕੱਢੀ ਸ਼ੋਭਾ ਯਾਤਰਾ
Ad Position 24