07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

2004 ਤੋਂ ਭਰਤੀ ਹੋਈੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ- ਪੁਲਿਸ ਪੈਨਸ਼ਨਰ

ਬਟਾਲਾ, 4 ਸਤੰਬਰ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸਨ ਇਕਾਈ ਬਟਾਲਾ ਦੀ ਮੀਟਿੰਗ ਬਟਾਲਾ ਪੁਲਿਸ ਲਾਈਨ ਵਿਖੇ ਪ੍ਰਧਾਨ ਜਗੀਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਹੌਈ। ਜਿਸ ਦੌਰਾਨ ਪੈਨਸ਼ਨਰਾਂ ਦੀ ਮੁਸ਼ਕਿਲਾਂ ਸੁਣੀਆਂ, ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਟਾਲਾ, 4 ਸਤੰਬਰ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸ਼ੋਸਿਏਸਨ ਇਕਾਈ ਬਟਾਲਾ ਦੀ ਮੀਟਿੰਗ ਬਟਾਲਾ ਪੁਲਿਸ ਲਾਈਨ ਵਿਖੇ ਪ੍ਰਧਾਨ ਜਗੀਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਹੌਈ। ਜਿਸ ਦੌਰਾਨ ਪੈਨਸ਼ਨਰਾਂ ਦੀ ਮੁਸ਼ਕਿਲਾਂ ਸੁਣੀਆਂ, ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਬਾਦੀ ਰਹਿੰਦੀਆਂ ਮੁਸ਼ਕਿਲਾਂ ਨੂੰ ਸੰਬੰਧਿਤ ਵਿਭਾਗ ਲਿਖ ਕੇ ਭੇਜੀਆਂ ਗਈਆਂ। ਪੈਨਸ਼ਨਰ ਨੇ ਬੜੇ ਜ਼ੋਰ-ਸ਼ੋਰ ਨਾਲ ਸਰਕਾਰ ਵਲੋਂ ਡੀ.ਏ. ਦੇਣ ਦਾ ਵਿਰੋਧ ਕੀਤਾ। ਪੈਨਸ਼ਨਰਾਂ ਨੇ ਕਿਹਾ ਕਿ ਜੋ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਮੁਤਾਬਕ ਡੀ.ਏ. 15 ਦਿਨਾਂ ਵਿਚ ਦੇਣਾ ਚਾਹੀਦਾ ਸੀ ਪਰ ਸਰਕਾਰ ਇਸ ਸੰਬੰਧੀ ਟਾਇਮ ਟਪਾ ਰਹੀ ਹੈ ਜਿਸ ਨਾਲ ਸਰਕਾਰ ਖਿਲਾਫ ਦਾ ਪੈਨਸ਼ਨਰਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦਾ ਖਾਮਿਆਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਸੁਖਬੀਰ ਸਿੰਘ ਨੱਤ ਸਰਪ੍ਰਸਤ, ਰਬਿੰਦਰ ਸਿੰਘ, ਹਰਦੇਵ ਸਿੰਘ, ਪ੍ਰਤਾਪ ਸਿੰਘ, ਦਲਬੀਰ ਸਿੰਘ, ਇਕਬਾਲ ਸਿੰਘ, ਕਮਲਜੀਤ ਸਿੋਂਘ, ਪਿਆਰਾ ਸਿੰਘ, ਦਲਜੀਤ ਸਿੰਘ, ਤਿਲਕ ਰਾਜ, ਬਲਰਾਜ ਸਿੰਘ, ਅਮਰਜੀਤ ਮਸੀਹ, ਸਰਬਜੀਤ ਸਿੰਘ, ਨਰਿੰਦਰ ਸਿੰਘ, ਸੱਜਣ ਸਿੰਘ, ਚਮਨ ਲਾਲ, ਬਲਵਿੰਦਰ ਕੁਮਾਰ, ਜੈਪਾਲ ਸਿੰਘ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ, ਪ੍ਰਤਾਪ ਸਿੰਘ, ਵਿਲਸਨ ਕੁਮਾਰ, ਬਲਜਿੰਦਰ ਸਿੰਘ, ਅਸ਼ਵਨੀ ਕੁਮਾਰ, ਪਰਮਜੀਤ ਸਿੰਘ, ਸ਼ਰਨਜੀਤ ਸਿੰਘ, ਸਰਬਜੀਤ ਸਿੰਘ, ਸ਼ਰਨਜੀਤ ਸਿੰਘ, ਸਲੀਮ ਮਸੀਹ, ਰਤਨ ਮਸੀਹ, ਨਿਰਮਲ ਸਿੰਘ, ਪ੍ਰਤਾਪ ਸਿੰਘ, ਅਮਰਜੀਤ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ ਸੋਹਲ, ਸੁਖਦੇਵ ਸਿੰਘ, ਸਰਦੂਲ ਸਿੰਘ, ਦਲਜੀਤ ਸਿੰਘ, ਭੁਪਿੰਦਰ ਸਿੰਘ, ਬਲਵੰਤ ਸਿੰਘ, ਰਤਨ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਮਨੋਹਰ ਲਾਲ, ਬਚਿੱਤਰ ਸਿੰਘ, ਲਾਡ ਕਰਜਨ, ਅਜਮੇਰ ਸਿੰਘ, ਬਿਸ਼ਨ ਸਿੰਘ, ਕੁਲਦੀਪ ਰਾਜ, ਕੁਲਵੰਤ ਸਿੰਘ, ਹਰਜੀਤ ਸਿੰਘ, ਜਸਪਾਲ ਮਸੀਹ, ਲਖਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਵਾਰਡ 13 ਦੀਆਂ ਗਲੀਆਂ-ਨਾਲੀਆਂ ਦਾ ਵਿਕਾਸ ਕਾਰਜ ਸ਼ੁਰੂ ਗੁਰਇਕਬਾਲ ਸਿੰਘ ਮਾਹਲ ਨੇ ਰੱਖਿਆ ਨੀਂਹ ਪੱਥਰ
Ad Position 24