08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖੱਤਰੀ ਸਭਾ ਦੀ ਡਿਸਪੈਂਸਰੀ ਨੂੰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਦਵਾਈਆਂ ਭੇਟ

ਪਠਾਨਕੋਟ, 6 ਸਤੰਬਰ (ਸੁਮਿਤ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਮਾਜ ਸੇਵਾ ਤਹਿਤ ਖੱਤਰੀ ਸਭਾ ਪਠਾਨਕੋਟ ਵਿਖੇ ਚਲਾਈ ਜਾ ਰਹੀ ਡਿਸਪੈਂਸਰੀ ਲਈ ਦਵਾਈਆਂ ਭੇਟ ਕੀਤੀਆਂ ਗਈਆਂ । ਇਹ ਸੇਵਾ ਕਾਰਜ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਮੌਜੂਦਗੀ ਵਿਚ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੁਮਿਤ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਮਾਜ ਸੇਵਾ ਤਹਿਤ ਖੱਤਰੀ ਸਭਾ ਪਠਾਨਕੋਟ ਵਿਖੇ ਚਲਾਈ ਜਾ ਰਹੀ ਡਿਸਪੈਂਸਰੀ ਲਈ ਦਵਾਈਆਂ ਭੇਟ ਕੀਤੀਆਂ ਗਈਆਂ । ਇਹ ਸੇਵਾ ਕਾਰਜ ਸਮਿਤੀ ਦੇ ਪ੍ਰਧਾਨ ਕੁਲਦੀਪ ਮਿਨਹਾਸ ਦੀ ਮੌਜੂਦਗੀ ਵਿਚ ਕੀਤਾ ਗਿਆ । ਇਸ ਮੌਕੇ ਖੱਤਰੀ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਤੇ ਚੇਅਰਮੈਨ ਰੋਮੀ ਵਡੈਰਾ ਨੇ ਜੈ ਮਾਂ ਜਗਦੰਬੇ ਸੇਵਾ ਸਮਿਤੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਿਸਪੈਂਸਰੀ ’ਚ ਆਉਣ ਵਾਲੇ ਲੋੜਵੰਦ ਮਰੀਜ਼ਾਂ ਲਈ ਦਵਾਈਆਂ ਦੀ ਇਹ ਸਹਾਇਤਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ । ਇਸ ਮੌਕੇ ਪੰਜਾਬ ਸਰਪ੍ਰਸਤ ਵਿਜੇ ਪਾਸੀ, ਰਾਮਪਾਲ ਭੰਡਾਰੀ, ਕੈਸ਼ੀਅਰ ਅਤੁੱਲ ਨੈਅਰ, ਹਰਦੀਪ ਸਿੰਘ ਰਾਜਾ, ਐਨ.ਪੀ. ਧਵਨ, ਜਤਿੰਨ ਵਾਲਿਆ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ । ਸਮਿਤੀ ਵਲੋਂ ਭਵਿੱਖ ’ਚ ਵੀ ਲੋਕ ਭਲਾਈ ਤੇ ਲੋੜਵੰਦਾਂ ਦੀ ਸਹਾਇਤਾ ਲਈ ਅਜਿਹੇ ਸੇਵਾ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਮਾਤਾ ਆਸ਼ਾਪੂਰਨੀ ਜੀ ਦੇ 56ਵੇਂ ਸਾਲਾਨਾ ਜਾਗਰਨ ਸਬੰਧੀ ਝੰਡਾ ਪੂਜਨ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24