07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੁਇਜ਼ ਮੁਕਾਬਲੇ ’ਚ ਸ਼ਹੀਦ ਮੱਖਣ ਸਿੰਘ ਸਕੂਲ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਤੀਜਾ ਸਥਾਨ

ਪਠਾਨਕੋਟ, 6 ਸਤੰਬਰ (ਸੰਧੂ)-ਰਾਜ ਪੱਧਰੀ ਰੈੱਡ ਰਿਬਨ ਕੁਇਜ਼ ਮੁਕਾਬਲੇ ਦਾ ਆਯੋਜਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਗਿਆ । ਇਸ ਕੁਇਜ਼ ਮੁਕਾਬਲੇ ’ਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਕਨਿਸ਼ਕਾ ਅਤੇ ਬਬੀਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅਮ ਰੌਸ਼ਨ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਠਾਨਕੋਟ, 6 ਸਤੰਬਰ (ਸੰਧੂ)-ਰਾਜ ਪੱਧਰੀ ਰੈੱਡ ਰਿਬਨ ਕੁਇਜ਼ ਮੁਕਾਬਲੇ ਦਾ ਆਯੋਜਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਗਿਆ । ਇਸ ਕੁਇਜ਼ ਮੁਕਾਬਲੇ ’ਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਕਨਿਸ਼ਕਾ ਅਤੇ ਬਬੀਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅਮ ਰੌਸ਼ਨ ਕੀਤਾ । ਦੋਵਾਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰ ’ਤੇ ਸਕੂਲ ਨੂੰ ਮਾਣ ਦਿਵਾਇਆ । ਮੁਕਾਬਲੇ ਤੋਂ ਸਕੂਲ ਵਾਪਸ ਪਰਤਣ ’ਤੇ ਪ੍ਰਿੰਸੀਪਲ ਮੀਨਮ ਸ਼ਿਖਾ ਨੇ ਸਮੂਹ ਸਟਾਫ ਮੈਂਬਰਾਂ ਦੇ ਨਾਲ ਦੋਵਾਂ ਵਿਦਿਆਰਥਣਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ । ਪ੍ਰਿੰਸੀਪਲ ਮੀਨਮ ਸ਼ਿਖਾ ਨੇ ਵਿਦਿਆਰਥਣਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਅਨੁਸ਼ਾਸਨ ਤੇ ਆਤਮ-ਵਿਸ਼ਵਾਸ ਨਾਲ ਵਿਦਿਆਰਥੀ ਜੀਵਨ ਵਿਚ ਨਵੀਆਂ ਉਚਾਈਆਂ ਹਾਸਲ ਕਰ ਸਕਦੇ ਹਨ । ਇਸ ਮੌਕੇ ਰਾਕੇਸ਼ ਪਠਾਨੀਆ, ਪਵਨ ਜਯੋਤੀ, ਰੁਪਿੰਦਰ ਕੌਰ, ਰਚਨਾ ਸ਼ਰਮਾ, ਰੀਟਾ, ਭਾਰਤੀ, ਸ਼ਵੇਤਾ ਚਾਵਲਾ, ਮਧੂ ਗੁਪਤਾ ਅਤੇ ਨੇਹਾ ਆਦਿ ਅਧਿਆਪਕ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਬਲਜੀਤ ਕੌਰ ਘੁੰਮਣ, ਡਾ. ਗਗਨਦੀਪ ਸਿੰਘ ਘੁੰਮਣ ਤੇ ਡਾ. ਰਾਜਨਬੀਰ ਸਿੰਘ ਘੁੰਮਣ ਵਿਆਹ ਪੁਰਬ ਮੌਕੇ ਪੰਜਾਬ ਪਬਲਿਕ... ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਲਿਮਟਿਡ ਵਲੋਂ ਮੀਟਿੰਗ
Ad Position 24