06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਇਲਾਕੇ ਦੀਆਂ ਸੰਗਤਾਂ ਵਲੋਂ ਆਪਣੇ ਘਰਾਂ ਵਿਚ ਸਹਿਜ ਪਾਠ ਕੀਤੇ ਗਏ, ਜਿਨ੍ਹਾਂ ਦੇ ਅੱਜ ਸਮੂਹਿਕ ਭੋਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਾਏ ਗਏ। ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਦੀ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਇਲਾਕੇ ਦੀਆਂ ਸੰਗਤਾਂ ਵਲੋਂ ਆਪਣੇ ਘਰਾਂ ਵਿਚ ਸਹਿਜ ਪਾਠ ਕੀਤੇ ਗਏ, ਜਿਨ੍ਹਾਂ ਦੇ ਅੱਜ ਸਮੂਹਿਕ ਭੋਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਾਏ ਗਏ। ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਦੀ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ । ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸ਼ਾਮ ਨੂੰ 28 ਅਗਸਤ ਤੋਂ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜੀ ਚਲਾਈ ਗਈ, ਜੋ ਕਿ 9 ਸਤੰਬਰ ਤੱਕ ਜਾਰੀ ਰਹੇਗੀ, 10 ਸਤੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਪਾ ਕੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਭਾਈ ਰਮਿੰਦਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਤੇਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਆਮ ਆਦਮੀ ਪਾਰਟੀ- ਹਲਕਾ ਇੰਚਾਰਜ ਜੋਬਨ ਰੰਧਾਵਾ,ਸੰਮਤੀ ਮ... ਅਗਲੀ ਖ਼ਬਰ ਐਸ.ਆਈ.ਆਰ.-2026-ਦਾਅਵਿਆਂ ਤੇ ਇਤਰਾਜ਼ਾਂ ਦੀ ਕਾਰਵਾਈ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼
Ad Position 24