15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਕ੍ਰਿਕਟ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਮੁਕਾਬਲੇ ’ਚ ਗੁਰਦਾਸਪੁਰ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਿਆੜ ਵਿਖੇ ਕਰਵਾਏ ਮੁਕਾਬਲੇ ’ਚ ਗੁਰਦਾਸਪੁਰ ਜ਼ੋਨ ਦੇ ਲਗਭਗ ਸਾਰੇ ਸਕੂਲਾਂ ਨੇ ਭਾਗ ਲਿਆ। ਜਿਸ ਵਿਚੋਂ ਸਕੂਲ ਦੇ ਅੰਡਰ-14 ਵਰਗ ਦੇ ਵਿਦਿਆਰਥੀਆਂ ਨੇ ਚਾਂਦੀ ਤੇ ਅੰਡਰ-17 ਵਰਗ ਦੇ ਵਿਦਿਆਰਥੀਆਂ ਨੇ ਸੋਨੇ ਦਾ ਤਗਮਾ ਜਿੱਤਿਆ। ਸਕੂਲ ਦੇ ਡਾਇਰੈਕਟਰ ਫਾਦਰ ਜੋਸ ਇਲੀਕਲ ਤੇ ਸਿਸਟਰ ਪ੍ਰਿੰਸੀਪਲ ਐਲਸਾ ਮਾਰੀਆ ਨੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਕੋਚ ਵਿਸ਼ਾਲ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪੱਧਰ ’ਤੇ ਚੁਣੇ ਗਏ ਅੰਡਰ-14 ਅਤੇ ਅੰਡਰ-17 ਵਰਗ ਦੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਧੀਆਂ ਦੇ ਅਨੰਦ ਕਾਰਜਾਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਜਨਮ ਅਸ਼ਟਮੀ ਮਨਾਈ
Ad Position 24