ਸ਼ਹਿਰੀ ਪ੍ਰਧਾਨ ਅਰਜਨ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਅਰਜਨ ਸਿੰਘ ਪਰਮਾਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਜਥੇਬੰਦੀ ਆਗੂਆਂ ਤੇ ਦਫ਼ਤਰੀ ਅਮਲੇ ਵਲੋਂ ਅਰਜਨ ਸਿੰਘ ਪਰਮਾਰ ਵਲੋਂ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਈਆਂ ਸੇਵਾਵਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦੀ ਬਾਖੂਬੀ ਸ਼ਲਾਘਾ ਕੀਤੀ।
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਅਰਜਨ ਸਿੰਘ ਪਰਮਾਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਜਥੇਬੰਦੀ ਆਗੂਆਂ ਤੇ ਦਫ਼ਤਰੀ ਅਮਲੇ ਵਲੋਂ ਅਰਜਨ ਸਿੰਘ ਪਰਮਾਰ ਵਲੋਂ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਈਆਂ ਸੇਵਾਵਾਂ ਤੇ ਪਰਿਵਾਰਕ ਜ਼ਿੰਮੇਵਾਰੀਆਂ ਦੀ ਬਾਖੂਬੀ ਸ਼ਲਾਘਾ ਕੀਤੀ। ਸਟੇਜ ਸਕੱਤਰ ਦੀ ਭੂਮਿਕਾ ਮੁਲਾਜ਼ਮ ਆਗੂ ਹਰਜੀਤ ਸਿੰਘ ਟਰਪਈ ਵਲੋਂ ਨਿਭਾਈ ਗਈ। ਇਸ ਮੌਕੇ ਦਲਬੀਰ ਸਿੰਘ ਉਸਾਹਨ, ਗੁਰਵੇਲ ਸਿੰਘ ਬੱਲਪੁਰੀਆਂ, ਐਕਸੀਅਨ ਸਿਟੀ ਹਰਸ਼ ਸ਼ਰਮਾ, ਮਨਜੀਤ ਸਿੰਘ ਸੂਬਾ ਸਕੱਤਰ, ਜਸਵਿੰਦਰ ਸਿੰਘ ਗਿੱਲ, ਸੁਖਵਿੰਦਰ ਸਿੰਘ ਗਿੱਲ, ਤਰਲੋਕ ਸਿੰਘ ਖੁੰਡੀ, ਸੁਰਜੀਤ ਸਿੰਘ ਅਮਰਗੜ੍ਹ, ਰਣਧੀਰ ਕੁਮਾਰ ਐਸ.ਡੀ.ਓ. ਸਿਟੀ, ਵਿਮਲ ਕੁਮਾਰ, ਇੰਦਰਜੀਤ ਸਿੰਘ ਐਸ.ਡੀ.ਓ., ਗੁਰਪ੍ਰੀਤ ਸਿੰਘ ਮੱਲ੍ਹੀ, ਚਰਨਜੀਤ ਸਿੰਘ ਕਾਹਲੋਂ, ਮੁਖਤਾਰ ਸਿੰਘ ਰੰਧਾਵਾ, ਅਸ਼ਵਨੀ ਕੁਮਾਰ ਫਤਹਿਗੜ੍ਹ ਚੂੜੀਆਂ, ਦਿਲਬਾਗ ਸਿੰਘ ਬੁੱਟਰ ਸਰਕਲ ਪ੍ਰਧਾਨ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਬਾਜਵਾ, ਦਵਿੰਦਰ ਸਿੰਘ ਰਿਆੜ, ਪਰਮਜੀਤ ਸਿੰਘ ਬੱਲਪੁਰੀਆਂ, ਸਤਬੀਰ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ ਘੁੰਮਣ, ਅਸ਼ੋਕ ਕੁਮਾਰ ਸਰਕਲ ਗੁਰਦਾਸਪੁਰ, ਹਿਤੇਸ਼ ਕੌੜਾ, ਪਰਮਜੀਤ ਸਿੰਘ, ਗੁਰਜੀਤ ਸਿੰਘ ਘੁੰਮਣ ਆਦਿ ਹਾਜ਼ਰ ਸਨ।