09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਾਜ਼ੀਗਰ ਸਮਾਜ ਸੰਘਰਸ਼ ਕਮੇਟੀ ਪੰਜਾਬ ਵਲੋਂ ਨਗਰ ਕੀਰਤਨ ਦਾ ਕੀਤਾ ਜਾਵੇਗਾ ਨਿੱਘਾ ਸਵਾਗਤ - ਸਰਪੰਚ ਲਾਲਕਾ

ਅੱਚਲ ਸਾਹਿਬ, 8 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਮਹਾਨ ਨਗਰ ਕੀਰਤਨ ਦਾ ਬਟਾਲਾ-ਮਹਿਤਾ ਰੋਡ ਪਿੰਡ ਅੰਮੋਨੰਗਲ ਪੱਤੀ ਰੂੜ ਚੰਦ ਨੰਗਲ ਵਿਖੇ 17 ਸਤੰਬਰ ਨੂੰ ਬਾਜੀਗਰ ਸਮਾਜ ਸੰਘਰਸ਼ ਕਮੇਟੀ ਪੰਜਾਬ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ ਅਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਜਾਣਗੇ। ਇਸ ਸਬੰਧੀ ਬਾਜੀਗਰ ਸਮਾਜ ਸੰਘਰਸ਼ ਕਮੇਟੀ ਦੇ ਅਹੁਦੇਦਾਰ ਤੇ ਸਰਪੰਚ ਗੁਰਮੀਤ ਸਿੰਘ ਲਾਲਕਾ, ਪੰਜਾਬ ਪ੍ਰਧਾਨ ਲੋਹਾਰਾ ਸਿੰਘ, ਹਰਬੰਸ ਲਾਲ ਖੰਨਾ, ਸਤਪਾਲ ਸਿੰਘ ਅਤੇ ਹਰਪਾਲ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ ਤੇ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਅੱਚਲ ਸਾਹਿਬ, 8 ਸਤੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਉਣ ਵਾਲੇ ਮਹਾਨ ਨਗਰ ਕੀਰਤਨ ਦਾ ਬਟਾਲਾ-ਮਹਿਤਾ ਰੋਡ ਪਿੰਡ ਅੰਮੋਨੰਗਲ ਪੱਤੀ ਰੂੜ ਚੰਦ ਨੰਗਲ ਵਿਖੇ 17 ਸਤੰਬਰ ਨੂੰ ਬਾਜੀਗਰ ਸਮਾਜ ਸੰਘਰਸ਼ ਕਮੇਟੀ ਪੰਜਾਬ ਵਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ ਅਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਜਾਣਗੇ। ਇਸ ਸਬੰਧੀ ਬਾਜੀਗਰ ਸਮਾਜ ਸੰਘਰਸ਼ ਕਮੇਟੀ ਦੇ ਅਹੁਦੇਦਾਰ ਤੇ ਸਰਪੰਚ ਗੁਰਮੀਤ ਸਿੰਘ ਲਾਲਕਾ, ਪੰਜਾਬ ਪ੍ਰਧਾਨ ਲੋਹਾਰਾ ਸਿੰਘ, ਹਰਬੰਸ ਲਾਲ ਖੰਨਾ, ਸਤਪਾਲ ਸਿੰਘ ਅਤੇ ਹਰਪਾਲ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ ਤੇ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਸਬੰਧੀ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਫੈਸਲਾ ਕੀਤਾ ਗਿਆ ਹੈ ਕਿ ਨਗਰ ਕੀਰਤਨ ਦੀ ਮਰਿਆਦਾ ਦਾ ਵਿਸ਼ੇਸ਼ ਧਿਆਨ ਰੱਖਦੇ ਹੋਏ ਨੌਜਵਾਨ ਸੇਵਾਦਾਰ ਸਿਰ ’ਤੇ ਦਸਤਾਰਾਂ ਸਜਾ ਕੇ ਸੇਵਾ ਕਰਨਗੇ। ਇਸ ਮੌਕੇ ਕੁਲਵੰਤ ਸਿੰਘ, ਸਰਪੰਚ ਸੁਰਿੰਦਰ ਸਿੰਘ ਮਚਰਾਵਾਂ, ਸਰਪੰਚ ਜਗੀਰ ਸਿੰਘ ਬਿੰਦੀਪੁਰ, ਸਰਪੰਚ ਮੰਗਲ ਸਿੰਘ ਪਾਹੜਾ, ਸੁਖਵਿੰਦਰ ਸਿੰਘ ਬਿੱਟੂ, ਸਵਰਨ ਸਿੰਘ, ਬਲਵਿੰਦਰ ਸਿੰਘ ਪੱਪੀ, ਮੁਖਤਾਰ ਸਿੰਘ, ਚਰਨ ਸਿੰਘ, ਮੇਜਰ ਸਿੰਘ, ਦਲਬੀਰ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ, ਕਰਨੈਲ ਸਿੰਘ ਘੁੱਲਾ, ਭਜਨ ਸਿੰਘ, ਜੋਗਿੰਦਰ ਸਿੰਘ, ਦਲਬੀਰ ਸਿੰਘ, ਬਿੰਦਰ ਸਿੰਘ, ਭਿੰਦਾ ਨੰਬਰਦਾਰ, ਸੇਵਾ ਸਿੰਘ, ਈਸ਼ਰ ਸਿੰਘ ਸਮੇਤ ਨਗਰ ਦੇ ਮੋਹਤਬਰ ਤੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੜ੍ਹਮਲ ਤੋਂ ਮਮਿਆਲ ਕੱਚੇ ਰਸਤੇ ਕਾਰਨ ਲੋਕ ਪਗਡੰਡੀ ਸਹਾਰੇ ਸਫ਼ਰ ਕਰਨ ਲਈ ਮਜਬੂਰ ਅਗਲੀ ਖ਼ਬਰ ਸ਼ਹਿਰੀ ਪ੍ਰਧਾਨ ਅਰਜਨ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ
Ad Position 24