09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਿਊ ਯੰਗ ਕਲੱਬ ਭੜੋਲੀ ਕਲਾਂ ਵਲੋਂ ਸਤਨਾਮ ਸਿੰਘ ਸਨਮਾਨਿਤ

ਪਠਾਨਕੋਟ, 8 ਸਤੰਬਰ (ਸੰਧੂ)-ਨਿਊ ਯੰਗ ਕਲੱਬ ਭੜੋਲੀ ਕਲਾਂ ਵਲੋਂ 21ਵਾਂ ਸਾਲਾਨਾ ਭੰਡਾਰਾ ਤੇ ਜਾਗਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਪਹੁੰਚ ਕੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਤੇ ਭੰਡਾਰੇ ਦਾ ਪ੍ਰਸ਼ਾਦ ਗ੍ਰਹਿਣ ਕੀਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪਠਾਨਕੋਟ, 8 ਸਤੰਬਰ (ਸੰਧੂ)-ਨਿਊ ਯੰਗ ਕਲੱਬ ਭੜੋਲੀ ਕਲਾਂ ਵਲੋਂ 21ਵਾਂ ਸਾਲਾਨਾ ਭੰਡਾਰਾ ਤੇ ਜਾਗਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਨੇ ਪਹੁੰਚ ਕੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਤੇ ਭੰਡਾਰੇ ਦਾ ਪ੍ਰਸ਼ਾਦ ਗ੍ਰਹਿਣ ਕੀਤਾ । ਜਾਗਰਨ ਦੌਰਾਨ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਭੜੋਲੀ ਕਲਾਂ ਦੇ ਸਾਬਕਾ ਪ੍ਰਧਾਨ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ । ਕਲੱਬ ਵਲੋਂ ਸਮਾਜ ਸੇਵਾ ਦੇ ਕਾਰਜਾਂ ’ਚ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਤੇ ਯੋਗਦਾਨ ਨੂੰ ਦੇਖਦਿਆਂ ਸਤਨਾਮ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਐਸ.ਡੀ.ਓ. ਪੰਕਜ ਹੰਸ, ਜੋਗਿੰਦਰ ਪਾਲ, ਗੁਰਮੇਲ ਸਿੰਘ ਤੋਂ ਇਲਾਵਾ ਕਲੱਬ ਦੇ ਅਹੁਦੇਦਾਰ ਤੇ ਮੈਂਬਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਨ.ਐਸ.ਐਸ. ਯੂਨਿਟ ਵਲੋਂ ਵੋਟਰ ਜਾਗਰੂਕਤਾ ਕੈਂਪ ਅਗਲੀ ਖ਼ਬਰ ਬਲਾਕ ਘਰੋਟਾ ਦੇ ਪਿੰਡ ਗੜ੍ਹਮਲ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
Ad Position 24