08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਿੱਲੀ ਦੇ ਇੰਦਰਾ ਭਵਨ ਵਿਖੇ ਟੀਨਾ ਚੌਧਰੀ ਨੇ ਰਜਿੰਦਰ ਗੌਤਮ ਨਾਲ ਕੀਤੀ ਮੁਲਾਕਾਤ

ਨਰੋਟ ਜੈਮਲ ਸਿੰਘ, 8 ਸਤੰਬਰ (ਸਸ਼ੀ ਕੁਮਾਰ)-ਅੱਜ ਦਿੱਲੀ ਦੇ ਇੰਦਰਾ ਭਵਨ ਵਿਖੇ ਹਲਕਾ ਭੋਆ ਤੋਂ ਕਾਂਗਰਸ ਦੇ ਬੁਲਾਰੇ ਤੇ ਆਲ ਇੰਡੀਆ ਕਾਂਗਰਸ ਕਮੇਟੀ ’ਚ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਰੋਟ ਜੈਮਲ ਸਿੰਘ, 8 ਸਤੰਬਰ (ਸਸ਼ੀ ਕੁਮਾਰ)-ਅੱਜ ਦਿੱਲੀ ਦੇ ਇੰਦਰਾ ਭਵਨ ਵਿਖੇ ਹਲਕਾ ਭੋਆ ਤੋਂ ਕਾਂਗਰਸ ਦੇ ਬੁਲਾਰੇ ਤੇ ਆਲ ਇੰਡੀਆ ਕਾਂਗਰਸ ਕਮੇਟੀ ’ਚ ਐਸ.ਸੀ. ਸੈਲ ਦੀ ਨੈਸ਼ਨਲ ਕੋਆਰਡੀਨੇਟਰ ਟੀਨਾ ਚੌਧਰੀ ਨੇ ਪੰਜਾਬ ਦੇ ਕਾਂਗਰਸ ਵਿਭਾਗ ’ਚ ਓ.ਬੀ.ਸੀ. ਸੈੱਲ ਦੇ ਚੇਅਰਮੈਨ ਅੰਗਦ ਸੈਣੀ ਤੇ ਆਲ ਇੰਡੀਆ ਕਾਂਗਰਸ ਕਮੇਟੀ ’ਚ ਐਸ.ਸੀ. ਸੈਲ ਦੇ ਚੇਅਰਮੈਨ ਰਜਿੰਦਰ ਗੌਤਮ ਨਾਲ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਟੀਨਾ ਚੌਧਰੀ ਨੇ ਏ.ਆਈ.ਸੀ.ਸੀ. ਵਿਚ ਐਸ.ਸੀ. ਸੈਲ ਦੇ ਚੇਅਰਮੈਨ ਰਜਿੰਦਰ ਗੌਤਮ ਨਾਲ ਹਲਕਾ ਭੋਆ ਬਾਰੇ ਵਿਚਾਰ ਵਟਾਂਦਰਾ ਕੀਤਾ । ਇਸ ਮੌਕੇ ਚੇਅਰਮੈਨ ਰਜਿੰਦਰ ਗੌਤਮ ਨੇ ਟੀਨਾ ਚੌਧਰੀ ਨੂੰ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਹਿਤ ਨੀਤੀਆਂ ਬਾਰੇ ਪਤਾ ਚੱਲ ਸਕੇ । ਇਸ ਮੌਕੇ ਕਾਂਗਰਸ ਦੇ ਬੁਲਾਰੇ ਤੇ ਆਲ ਇੰਡੀਆ ਕਾਂਗਰਸ ਕਮੇਟੀ ਵਿਚ ਐਸ.ਸੀ. ਸੈਲ ਦੇ ਨੈਸ਼ਨਲ ਕੋਆਰਡੀਨੇਟਰ ਟੀਨਾ ਚੌਧਰੀ ਨੇ ਐਸ.ਸੀ. ਸੈਲ ਦੇ ਨੈਸ਼ਨਲ ਚੇਅਰਮੈਨ ਰਜਿੰਦਰ ਗੌਤਮ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਕਾਂਗਰਸ ਦੀ ਮਜ਼ਬੂਤੀ ਲਈ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਪ੍ਰਸ਼ਾਸਨ ਕੋਲ ਜਾ ਕੇ ਹਰ ਸੰਭਵ ਯਤਨ ਕਰ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਮੌਤ ਮਾਮਲੇ ’ਚ ਚੀਮਾ ਦੇ ਅਸਤੀਫ਼ੇ ਦੀ ਮੰਗ ਅਗਲੀ ਖ਼ਬਰ ਐਨ.ਐਸ.ਐਸ. ਯੂਨਿਟ ਵਲੋਂ ਵੋਟਰ ਜਾਗਰੂਕਤਾ ਕੈਂਪ
Ad Position 24