08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜੀ.ਐਨ.ਡੀ.ਯੂ. ਕਾਲਜ ਪਠਾਨਕੋਟ ਦਾ ਐਮ.ਕਾਮ. ਸਮੈਸਟਰ-2 ਦਾ ਸ਼ਾਨਦਾਰ ਨਤੀਜਾ

ਪਠਾਨਕੋਟ, 8 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਮ. ਕਾਮ.

Ad Position 21
repet_subhas-goyals [Copy P29]
ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ। ਤਸਵੀਰ : ਸੁਮਿਤ 09-09-2026
ਪਠਾਨਕੋਟ, 8 ਸਤੰਬਰ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਮ.ਕਾਮ. ਸਮੈਸਟਰ-2 ਦਾ ਨਤੀਜਾ ਐਲਾਨਿਆ ਗਿਆ । ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਿਹਤਰੀਨ ਨਤੀਜੇ ਹਾਸਲ ਕੀਤੇ । ਨਤੀਜੇ ਅਨੁਸਾਰ ਪ੍ਰਿਯੰਕਾ ਨੇ 8.0 ਐਸ.ਜੀ.ਪੀ . ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਆਕ੍ਰਿਤੀ ਨੇ 7.7 ਐਸ.ਜੀ.ਪੀ.ਏ. ਨਾਲ ਦੂਜਾ ਤੇ ਵਰੁਣ ਨੇ 7.6 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ ਨੇ ਨੇਹਾ, ਅੰਸ਼ੁਲ, ਰੂਪਜੋਤ, ਵਿੰਟਾ ਤੇ ਵੰਦਨਾ ਨੂੰ ਵੀ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਸਦਕਾ ਕਾਲਜ ਲਗਾਤਾਰ ਸਿੱਖਿਆ ਦੇ ਖੇਤਰ ’ਚ ਨਵੇਂ ਆਯਾਮ ਸਥਾਪਿਤ ਕਰ ਰਿਹਾ ਹੈ ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸਟਾਰ ਨੇ ਆਰਿਆ ਪ੍ਰਾਇਮਰੀ ਸਕੂਲ ਦੇ 2 ਬੱਚਿਆਂ ਦੀ ਸਾਲਾਨਾ ਫੀਸ ਭਰੀ ਅਗਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਕੇ ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਲੋਕਾਂ ਦਾ ਮਨ ਜਿੱਤਿਆ-ਜੋਗ...
Ad Position 24