10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ ਨੂੰ ਸਦਮਾ- ਭਰਾ ਦਾ ਦਿਹਾਂਤ

ਕੋਟਲੀ ਸੂਰਤ ਮੱਲ੍ਹੀ, 9 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਕਰੀਬੀ ਸਾਥੀ ਤੇ ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ ਨੂੰ ਉਦੋ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਨਾਮ ਸਿੰਘ ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਸੀਨੀਅਰ ਆਗੂ ਰਮਨਜੀਤ ਸਿੰਘ ਸੰਧੂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਭਾਜਪਾ ਆਗੂ ਵਿਜੇ ਕੁਮਾਰ ਸੋਨੀ, ਜਗਰੂਪ ਸਿੰਘ ਸਾਹਪੁਰ ਪ੍ਰਧਾਨ ਜਿਲ੍ਹਾ ਯੂਥ ਅਕਾਲੀ ਦਲ (ਬ), ਜਥੇਦਾਰ ਕੁਲਜੀਤ ਸਿੰਘ ਮਝੈਲ, ਚੇਅਰਮੈਨ ਸੁੱਚਾ ਸਿੰਘ ਮੰਮਣ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਨਵਜੋਤ ਸਿੰਘ ਫੱਤੂਪੁਰ ਜ਼ਿਲ੍ਹਾ ਜਨਰਲ ਸਕੱਤਰ ਸ਼ੋ੍ਮਣੀ ਅਕਾਲੀ ਦਲ (ਬ), ਡਾ ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਮਲਕਪੁਰ, ਤੇਜਬੀਰ ਸਿੰਘ ਦਿਓਲ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਕੋਟਲੀ ਸੂਰਤ ਮੱਲ੍ਹੀ, 9 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਕਰੀਬੀ ਸਾਥੀ ਤੇ ਸਰਕਲ ਕੋਟਲੀ ਸੂਰਤ ਮੱਲ੍ਹੀ ਦੇ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ ਨੂੰ ਉਦੋ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਨਾਮ ਸਿੰਘ ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਸੀਨੀਅਰ ਆਗੂ ਰਮਨਜੀਤ ਸਿੰਘ ਸੰਧੂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਭਾਜਪਾ ਆਗੂ ਵਿਜੇ ਕੁਮਾਰ ਸੋਨੀ, ਜਗਰੂਪ ਸਿੰਘ ਸਾਹਪੁਰ ਪ੍ਰਧਾਨ ਜਿਲ੍ਹਾ ਯੂਥ ਅਕਾਲੀ ਦਲ (ਬ), ਜਥੇਦਾਰ ਕੁਲਜੀਤ ਸਿੰਘ ਮਝੈਲ, ਚੇਅਰਮੈਨ ਸੁੱਚਾ ਸਿੰਘ ਮੰਮਣ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਨਵਜੋਤ ਸਿੰਘ ਫੱਤੂਪੁਰ ਜ਼ਿਲ੍ਹਾ ਜਨਰਲ ਸਕੱਤਰ ਸ਼ੋ੍ਮਣੀ ਅਕਾਲੀ ਦਲ (ਬ), ਡਾ ਸੁਖਵਿੰਦਰ ਸਿੰਘ ਰੰਧਾਵਾ, ਸੁਲੱਖਣ ਸਿੰਘ ਮਲਕਪੁਰ, ਤੇਜਬੀਰ ਸਿੰਘ ਦਿਓਲ ਪੀ.ਏ ਲੰਗਾਹ, ਥਾਣੇਦਾਰ ਗੁਰਮੇਜ਼ ਸਿੰਘ ਕੋਟਲੀ, ਸਾਬਕਾ ਸਰਪੰਚ ਨਾਨਕ ਸਿੰਘ ਢੇਸੀਆ, ਸਾਬਕਾ ਸਰਪੰਚ ਧਰਮਿੰਦਰ ਸਿੰਘ ਬੱਬਾ ਰਾਏਚੱਕ, ਬਲਕਾਰ ਸਿੰਘ ਚੈਨੇਵਾਲ, ਸਰਵਨ ਸਿੰਘ ਲੁਕਮਾਨੀਆ, ਪ੍ਰਭਜੋਤ ਸਿੰਘ ਦੋਲੋਵਾਲ, ਡਾ ਬਲਰਾਜ ਸਿੰਘ ਕੋਟਲੀ, ਤੇਜਬੀਰ ਸਿੰਘ ਡੇਰਾ ਪਠਾਣਾ, ਸਰਪੰਚ ਮਲਕੀਤ ਸਿੰਘ ਕਾਲਾ, ਸਵਿੰਦਰ ਸਿੰਘ ਸਿੰਦਰ ਗਵਾਰਾ, ਸੁਖਵਿੰਦਰ ਸਿੰਘ ਗੋਰਾ, ਜੋਰਾਵਰ ਸਿੰਘ ਮੰਮਣ, ਮਲਕੀਤ ਸਿੰਘ, ਦਲਜੀਤ ਸਿੰਘ ਕੋਟਲੀ, ਕਸਮੀਰਾ ਲਾਲ, ਕਰਮ ਸਿੰਘ ਚੈਨੇਵਾਲ, ਬਲਵਿੰਦਰ ਸਿੰਘ ਮੰਗਾ ਕੋਟਲੀ, ਸਾਬਕਾ ਸਰਪੰਚ ਮੱਖਣ ਸਿੰਘ, ਬਲਬੀਰ ਸਿੰਘ ਸਾਬਕਾ ਸਰਪੰਚ ਅਠਵਾਲ, ਬਲਵਿੰਦਰ ਸਿੰਘ ਗਾਜੀਨੰਗਲ, ਗੁਲਾਮ ਮਸੀਹ ਦੇਹੜ ਨੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਦੇ ਭਰਾ ਸਤਵਿੰਦਰ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਨਮ ਅੱਖਾਂ ਨਾਲ ਵਿਦਾਇਗੀ ਅਗਲੀ ਖ਼ਬਰ ਸਵਾਦਿਸ਼ਟ ਖਾਣੇ ਦੇ ਨਾਂਅ ਨਾਲ ਮਸ਼ਹੂਰ ਹੈ ਕਲਾਨੌਰ ਦਾ ਬਲਹੋਤਰਾ ਫੈਮਿਲੀ ਰੈਸਟੋਰੈਂਟ ਭਿੱਲੇ ਦਾ ਢਾਬਾ
Ad Position 24