10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਾਬਕਾ ਸਰਪੰਚ ਗੁਰਬਿੰਦਰ ਸਿੰਘ ਬੱਬੀ ਦੇ ਭਰਾ ਸਤਵਿੰਦਰ ਸਿੰਘ ਨੂੰ ਅੰਤਿਮ ਸੰਸਕਾਰ ਮੌਕੇ ਨਮ ਅੱਖਾਂ ਨਾਲ ਵਿਦਾਇਗੀ

ਘੁਮਾਣ, 9 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਕੀਤਾ ਗਿਆ।

Ad Position 21
repet_subhas-goyals [Copy P29]
ਸਤਵਿੰਦਰ ਸਿੰਘ ਸੰਧੂ 10-09-2026
ਘੁਮਾਣ, 9 ਸਤੰਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਅਤੇ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੱਬੀ ਦੇ ਵੱਡੇ ਭਰਾ ਸਤਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਸੰਧਵਾਂ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੰਧਵਾਂ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਸਾਕ ਸਬੰਧੀਆਂ ਵਲੋਂ ਪਹੁੰਚ ਕੇ ਸਤਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਇਗੀ ਦਿੱਤੀ। ਇਸ ਦੁੱਖ ਦੀ ਘੜੀ ’ਚ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਮਾਸਟਰ ਸੁਖਦੇਵ ਸਿੰਘ ਦਕੋਹਾ, ਮਾਸਟਰ ਹਰਦੇਵ ਸਿੰਘ ਪੱਡਾ, ਰਾਜਨਬੀਰ ਸਿੰਘ ਘੁਮਾਣ, ਪ੍ਰਧਾਨ ਹਰਵਿੰਦਰ ਸਿੰਘ ਰਾਣਾ ਸੰਧਵਾਂ, ਸਾਬਕਾ ਸਰਪੰਚ ਹਰਮੀਤ ਸਿੰਘ ਸੰਧੂ, ਕਰਨ ਸੰਧਵਾਂ, ਗਗਨਦੀਪ ਸਿੰਘ ਗਗਨ ਚੀਮਾ, ਸਾਬਕਾ ਸਰਪੰਚ ਹਰਬੰਸ ਸਿੰਘ ਘੁਮਾਣ, ਸਰਪੰਚ ਤੇਜਿੰਦਰ ਸਿੰਘ ਸੰਧਵਾਂ, ਪਰਸ਼ੋਤਮ ਸਿੰਘ ਚੀਮਾ, ਗੁਰਮੀਤ ਸਿੰਘ ਅੱਤੇਪੁਰ, ਸਤਵਿੰਦਰ ਸਿੰਘ ਚੰਦਪੁਰ, ਪਰਮਜੀਤ ਸਿੰਘ, ਮਨਵੀਰ ਸਿੰਘ ਐਸਐਚਓ, ਸਾਹਿਬ ਸਿੰਘ ਨਿਮਾਣਾ, ਬਲਵਿੰਦਰ ਸਿੰਘ ਸੰਧਵਾਂ, ਗੁਰਮੰਗਤ ਸਿੰਘ ਮੱਲ੍ਹੀ, ਹਰਬੰਸ ਸਿੰਘ ਬਟਾਲਾ, ਮਨਦੀਪ ਸਿੰਘ ਕਾਹਲੋਂ, ਸੁਖਦੇਵ ਸਿੰਘ ਸਰਪੰਚ, ਸਤਨਾਮ ਸਿੰਘ ਬਰਿਆਰ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਚੌਲਚੱਕ, ਲੱਖਾ ਸਿੰਘ ਭੱਟੀਵਾਲ, ਡਾ. ਹਰਪ੍ਰੀਤ ਸਿੰਘ, ਨਰਿੰਦਰ ਸਿੰਘ ਸੇਖ, ਕੁਲਬੀਰ ਸਿੰਘ ਸੰਧੂ, ਸਿਮਰਤ ਸਿੰਘ ਸ਼ਾਹ, ਰਾਜਵਿੰਦਰ ਸਿੰਘ ਰਾਜਾ ਚੌਲਚੱਕ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਦੀਆਂ ’ਚ ਖੇਡਾਂ ਵਤਨ ਪੰਜਾਬ ਦੀਆਂ ਹੋਈਆਂ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਕਲ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਢਿਲਵਾਂ ਨੂੰ ਸਦਮਾ- ਭਰਾ ਦਾ ਦਿਹਾਂਤ
Ad Position 24